ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ   ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ   ਗੁਰਮੀਤ…

Read More

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ 

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ  ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ…

Read More

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

ਚੰਡੀਗੜ੍ਹ, 7 ਫਰਵਰੀ 2024 – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ…

Read More

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ

PRTC ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚਿਤਾਵਨੀ ਦੇ ਦਿੱਤੀ ਹੈ।ਦੱਸਣਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ।ਪਿਛਲੇ ਦਿਨੀਂ ਉਨ੍ਹਾਂ ਵਲੋਂ ਬੱਸਾਂ ‘ਚ ਸਿਰਫ 52 ਸੀਟਾਂ ਬਿਠਾਉਣ ਦਾ ਐਲਾਨ ਕੀਤਾ ਸੀ ਅਤੇ ਅੱਜ ਉਨ੍ਹਾਂ ਵੱਲੋਂ ਗੇਟ ਰੈਲੀ ਕੀਤੀ ਗਈ।…

Read More

ਤੁਹਾਨੂੰ ਕੈਂਸਰ ਤੋਂ ਬਚਾ ਸਕਦਾ ਹੈ ਇਹ ਫਲ, ਹੋਰ ਵੀ ਕਈ ਬੀਮਾਰੀਆਂ ਨੂੰ ਕਰਦਾ ਹੈ ਕੰਟਰੋਲ

Health Tips: ਦੁਨੀਆਂ ਵਿੱਚ ਅਜਿਹੇ ਕਈ ਫਲ ਹਨ ਜਿਨ੍ਹਾਂ ਦਾ ਸਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਨਾਮ ਵੀ ਨਹੀਂ ਸੁਣਿਆ ਹੋਵੇਗਾ ਪਰ ਇਹ ਸੁਆਦ ਵਿੱਚ ਵੱਖਰੇ ਤੇ ਦਿਖਣ ਵਿੱਚ ਕਾਫੀ ਮਿਲਦੇ ਜੁਲਦੇ ਹਨ। ਹੁਣ ਜੇ ਸੀਤਾਫਲ ਦੀ ਗੱਲ ਕਰੀਏ ਤਾਂ ਸੀਤਾਫਲ ਜਾਂ ਕਸਟਰਡ ਐਪਲ ਸੁਆਦ ਵਿੱਚ ਲਾਜਵਾਬ ਹੁੰਦਾ ਹੈ। ਪਰ ਕੀ ਤੁਸੀਂ ਕਦੇ ਇਸ ਫਲ…

Read More

ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਆਈ ਅਹਿਮ ਖ਼ਬਰ , ਪੜ੍ਹੋ

ਪੰਜਾਬ ਦੇ ਲਗਭਗ 27,314 ਆਂਗਣਵਾੜੀ ਸੈਂਟਰਾਂ ਵਿਚ ਆਉਂਦੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਦਿੱਤੀ ਜਾ ਰਹੀ ਰੋਜ਼ਾਨਾ ਸਪਲੀਮੈਂਟਰੀ ਨਿਊਟਰੀਸ਼ਨ ਡਾਈਟ ਵਿਚ ਬਦਲਾਅ ਕਰਨ ਦੀ ਮੰਗ ਸਰਬ ਆਂਗਣਵਾੜੀ ਹੈਲਪਰ ਯੂਨੀਅਨ ਵੱਲੋਂ ਕੀਤੀ ਗਈ ਹੈ। ਯੂਨੀਅਨ ਪ੍ਰਧਾਨ ਬਰਿੰਦਰਜੀਤ ਕੌਰ ਵੱਲੋਂ ਇਹ ਮੁੱਦਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਅਤੇ ਹੋਰ…

Read More

“16 ਫਰਵਰੀ ਨੂੰ ਦੂਰਦਰਸ਼ੀ ਨਿਰਮਾਤਾਵਾਂ ਦੁਆਰਾ ਨਿਰਮਿਤ “ਜੀ ਵੇ ਸੋਹਣਿਆ ਜੀ” ਇੱਕ ਸ਼ਾਨਦਾਰ ਪ੍ਰਦਰਸ਼ਨ ਦੇਖੋ!!” ⋆ D5 News

Jee Ve Sohniya Ji: ਫਿਲਮ ਇੰਡਸਟਰੀ ਦੀ ਰੀੜ੍ਹ ਦੀ ਹੱਡੀ ਹੋਣ ਦੇ ਬਾਵਜੂਦ, ਨਿਰਮਾਤਾ ਸ਼ਾਇਦ ਫਿਲਮ ਇੰਡਸਟਰੀ ਦੇ ਸਭ ਤੋਂ ਮੁਸ਼ਕਲ-ਪ੍ਰਭਾਸ਼ਿਤ ਪੇਸ਼ੇਵਰ ਵਿੱਚੋਂ ਇੱਕ ਹਨ। ਪੰਜਾਬੀ ਫਿਲਮ ਇੰਡਸਟਰੀ ਦੇ ਲਗਾਤਾਰ ਵਧਦੇ ਪੈਮਾਨੇ ਦੇ ਨਾਲ, ਸੂਚੀ ਵਿੱਚ ਕਈ ਹੋਰ ਨਾਮ ਸ਼ਾਮਲ ਹੋ ਰਹੇ ਹਨ, ਸੰਨੀ ਰਾਜ, ਵਰੁਣ ਅਰੋੜਾ,ਅਮਿਤ ਜੁਨੇਜਾ ਅਤੇ ਡਾ. ਪ੍ਰਭਜੋਤ ਸਿੱਧੂ ਅਤੇ ਸਹਿ ਨਿਰਮਾਤਾ…

Read More

ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ ਵਿੱਚ ਦੋ ਧਮਾਕੇ, 15 ਲੋਕਾਂ ਦੀ ਮੌਤ

ਪਾਕਿਸਤਾਨ ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ ਵਿੱਚ ਦੋ ਧਮਾਕੇ ਹੋਏ। ਪਹਿਲਾ ਧਮਾਕਾ ਪਿਸ਼ਿਨ ਸ਼ਹਿਰ ਵਿੱਚ ਹੋਇਆ। 15 ਲੋਕਾਂ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ। ਪਾਕਿਸਤਾਨੀ ਮੀਡੀਆ ਜੀਓ ਨਿਊਜ਼ ਮੁਤਾਬਕ ਇਹ ਧਮਾਕਾ ਆਜ਼ਾਦ ਉਮੀਦਵਾਰ ਅਸਫੰਦ ਯਾਰ ਖਾਨ ਕੱਕੜ ਦੇ ਦਫ਼ਤਰ ਦੇ ਬਾਹਰ ਹੋਇਆ। ਧਮਾਕੇ ਸਮੇਂ ਕੱਕੜ ਦਫਤਰ ‘ਚ ਮੌਜੂਦ ਨਹੀਂ ਸਨ।ਜਦਕਿ ਦੂਜਾ…

Read More

ਦੱਖਣੀ ਅਫਰੀਕਾ ਨੂੰ ਹਰਾ ਕੇ ਫਾਈਨਲ ‘ਚ ਪੁੱਜਿਆ ਭਾਰਤ ⋆ D5 News

ਨਵੀਂ ਦਿੱਲੀ, 7 ਫਰਵਰੀ | ਅੰਡਰ-19 ਵਿਸ਼ਵ ਕੱਪ ਹੁਣ ਆਖਰੀ ਪੜਾਅ ‘ਤੇ ਪਹੁੰਚ ਗਿਆ ਹੈ। ਭਾਰਤੀ ਕ੍ਰਿਕਟ ਟੀਮ ਨੇ ਫਾਈਨਲ ‘ਚ ਐਂਟਰੀ ਕਰ ਲਈ ਹੈ। ਹੁਣ ਟੂਰਨਾਮੈਂਟ ਦਾ ਫਾਈਨਲ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ 18 ਸਾਲ ਬਾਅਦ ਖਿਤਾਬ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਟੱਕਰ ਦੇਖਣ ਨੂੰ ਮਿਲੇਗੀ।…

Read More

ਈਡੀ ਨੇ ਭੇਜੇ 5 ਵਾਰ ਸੰਮਨ, ਪੇਸ਼ ਨਹੀਂ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ , ਫ਼ੈਸਲਾ ਅੱਜ

ਦਿੱਲੀ ਸ਼ਰਾਬ ਨੀਤੀ ਘੁਟਾਲੇ ਦੀ ਜਾਂਚ ਕਰ ਰਹੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 5 ਵਾਰ ਸੰਮਨ ਭੇਜੇ ਹਨ। ਇਨ੍ਹਾਂ ਸੰਮਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕੇਜਰੀਵਾਲ ਅਜੇ ਤੱਕ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਸਬੰਧੀ ਈਡੀ ਨੇ 3 ਫਰਵਰੀ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ‘ਤੇ…

Read More