ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਜਾਰੀ ਰੱਖਣ ‘ਤੇ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੈਦ ਤੇ ਉਸ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਨੂੰ ਹੱਤਕ ਅਦਾਲਤ ਦਾ ਨੋਟਿਸ ਜਾਰੀ
ਕੋਰਟ ਨੇ ਉਸ ਦੇ ਪਹਿਲੇ ਹੁਕਮ ਦੀ ਉਲੰਘਣਾ ਕਰਕੇ ਦਵਾਈਆਂ ਦੀ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਜਾਰੀ ਰੱਖਣ ‘ਤੇ ਮੰਗਲਵਾਰ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੈਦ ਤੇ ਉਸ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਨੂੰ ਹੱਤਕ ਅਦਾਲਤ ਦਾ ਨੋਟਿਸ ਜਾਰੀ ਕੀਤਾ। ਕੋਰਟ ਨੇ ਪਤੰਜਲੀ ਨੂੰ ਦਿਲ ਦੀਆਂ ਬਿਮਾਰੀਆਂ ਤੇ ਦਮੇ ਦਾ ਇਲਾਜ ਕਰਨ ਦਾ ਦਾਅਵਾ ਕਰਨ ਵਾਲੇ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ ਤੋਂ…
