ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਗ੍ਰਿਫਤਾਰ ⋆ D5 News
ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਗੈਂਗਸਟਰਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ਼ ਕਾਲਾ ਵਜੋਂ ਹੋਈ ਹੈ।ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ…
