ਕਬਰ ‘ਚੋਂ ਕਢਵਾਈ ਲੜਕੀ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਜ਼ਿਲੇ ਦੇ ਨਵਾਂਗਾਓਂ ‘ਚ 2 ਫਰਵਰੀ ਨੂੰ ਪਾਣੀ ਦੀ ਟੈਂਕੀ ‘ਚ ਡੁੱਬਣ ਕਾਰਨ 6 ਸਾਲਾ ਬੱਚੀ ਦੀ ਮੌਤ ਦੇ ਮਾਮਲੇ ਦੀ ਜਾਂਚ ਤੇਜ਼ ਹੋ ਗਈ ਹੈ। ਅੱਜ ਡਿਊਟੀ ਮੈਜਿਸਟਰੇਟ ਦੀ ਅਗਵਾਈ ਵਿੱਚ ਪੁਲੀਸ ਨੇ ਲੜਕੀ ਦੀ ਲਾਸ਼ ਚੰਡੀਗੜ੍ਹ ਦੇ ਸੈਕਟਰ-25 ਸ਼ਮਸ਼ਾਨਘਾਟ ਦੀ ਕਬਰ ਵਿੱਚੋਂ ਕਢਵਾਈ। ਇਸ ਮੌਕੇ ਨਾਇਬ ਤਹਿਸੀਲਦਾਰ ਮਾਜਰੀ…
