ਚੋਣ ਕਮਿਸ਼ਨ ਨੇ ਪ੍ਰਚਾਰ ਲਈ ਕਿਸੇ ਵੀ ਰੂਪ ਵਿੱਚ ਬੱਚਿਆਂ ਦੀ ਵਰਤੋਂ ਕਰਨ ‘ਤੇ ਲਗਾਈ ਪਾਬੰਦੀ
ਲੋਕ ਸਭਾ ਚੋਣਾਂ ਤੋਂ ਪਹਿਲਾਂ, ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸਿਆਸੀ ਪਾਰਟੀਆਂ ਨੂੰ ਪੋਸਟਰਾਂ ਅਤੇ ਪੈਂਫਲੇਟਾਂ ਵਿੱਚ ਪ੍ਰਚਾਰ ਲਈ ਕਿਸੇ ਵੀ ਰੂਪ ਵਿੱਚ ਬੱਚਿਆਂ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਰਾਜਨੀਤਿਕ ਪਾਰਟੀਆਂ ਨੂੰ ਭੇਜੀ ਗਈ ਇੱਕ ਸਲਾਹ ਵਿੱਚ, ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਦੌਰਾਨ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਕਿਸੇ ਵੀ ਤਰੀਕੇ ਨਾਲ ਬੱਚਿਆਂ…
