ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ ⋆ D5 News

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ ਰਾਸ਼ਟਰਪਤੀ ਦਰੋਪਤੀ ਮੁਰਮੋ ਨੂੰ ਭੇਜਿਆ ਨਿੱਜੀ ਕਾਰਨ ਦਸ ਆਪਣਾ ਅਸਤੀਫ਼ਾ ਦਿੱਤਾ ਹੈ Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Read More

ਭਾਨਾ ਸਿੱਧੂ ਦੀ ਰਿਹਾਈ ਨੂੰ ਲੈ ਕੇ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੋਗੇ ਰੋਸ ਪ੍ਰਦਰਸ਼ਨ ਦਾ ਮਾਮਲਾ

ਸੰਗਰੂਰ/ਬਰਨਾਲਾ, 3 ਫਰਵਰੀ  ਸਮਾਜ ਸੇਵੀ ਭਾਨਾ ਸਿੱਧੂ ਦੇ ਹੱਕ ਵਿੱਚ ਅੱਜ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਅੱਜ ਪੁਲਿਸ ਵੱਲੋਂ ਸਵੇਰੇ ਕਰੀਬ ਚਾਰ ਵਜੇ ਜਿੱਥੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੁਝ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ…

Read More

ਮੂਸੇਵਾਲਾ ਕਤਲ ਕੇਸ ਵਿੱਚ ਭਗੌੜੇ ਦੋ ਗੈਂਗਸਟਰਾਂ ਨੂੰ AGTF ਨੇ ਕੀਤਾ ਗ੍ਰਿਫਤਾਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਭਗੌੜੇ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਲਗਾਤਾਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। Post…

Read More

ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਮਾਮਲੇ ਦੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਸੁਣਵਾਈ ਅੱਜ

ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਮਾਮਲੇ ਦੀ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪੀੜਤ ਵੱਲੋਂ ਦਾਇਰ ਤਿੰਨ ਅਰਜ਼ੀਆਂ ‘ਤੇ ਦੋਵੇਂ ਧਿਰਾਂ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਮੁਲਜ਼ਮ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਅਦਾਲਤ ਵਿੱਚ ਪੇਸ਼ ਹੋਏ ਸਨ। ਇਸ ਤੋਂ ਪਹਿਲਾਂ 16 ਦਸੰਬਰ ਨੂੰ ਹੋਣ…

Read More

ਜ਼ਿੰਦਾ ਹੈ ਪੂਨਮ ਪਾਂਡੇ, ਕੀਤਾ ਪਬਲੀਸਿਟੀ ਸਟੰਟ ⋆ D5 News

ਪੂਨਮ ਪਾਂਡੇ ਜ਼ਿੰਦਾ ਹੈ। ਅਦਾਕਾਰਾ ਨੇ ਸ਼ਨੀਵਾਰ ਦੁਪਹਿਰ ਨੂੰ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ। ਪੂਨਮ ਨੇ ਕਿਹਾ ਕਿ ਉਸ ਨੇ ਕੈਂਸਰ ਜਾਗਰੂਕਤਾ ਫੈਲਾਉਣ ਲਈ ਇਹ ਪਬਲੀਸਿਟੀ ਸਟੰਟ ਕੀਤਾ ਸੀ।ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ 32 ਸਾਲਾ ਮਾਡਲ ਅਤੇ ਅਦਾਕਾਰਾ ਪੂਨਮ ਪਾਂਡੇ ਦੀ ਮੌਤ ਦੀ ਖਬਰ ਨੇ ਪੂਰੀ ਇੰਡਸਟਰੀ ‘ਚ ਸਨਸਨੀ ਫੈਲਾ ਦਿੱਤੀ ਸੀ। ਪੂਨਮ…

Read More

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਕੀਤਾ ਜਾਵੇਗਾ ਭਾਰਤ ਰਤਨ ਨਾਲ ਸਨਮਾਨਿਤ

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ 96 ਸਾਲ ਦੀ ਉਮਰ ‘ਚ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ। ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੋਂ ਬਾਅਦ ਭਾਜਪਾ ਦੇ ਦੂਜੇ ਨੇਤਾ ਹਨ, ਜਿਨ੍ਹਾਂ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਜਾਵੇਗਾ। ਹੁਣ ਤੱਕ…

Read More

ਚਮਰੌੜ ਪੱਤਣ (ਮਿੰਨੀ ਗੋਆ) ‘ਚ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਮਿਲਣੀ ਸਮਾਗਮ ਅੱਜ

ਪੰਜਾਬ ਸਰਕਾਰ ਵੱਲੋਂ ਅੱਜ ਧਾਰਕਲਾਂ ਤਹਿਸੀਲ ਦੇ ਚਮਰੌੜ ਪੱਤਣ (ਮਿੰਨੀ ਗੋਆ) ਵਿਖੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ। ਪ੍ਰਵਾਸੀ ਭਾਰਤੀ ਮਿਲਣੀ ਸਮਾਗਮ ਸਵੇਰੇ 10 ਵਜੇ ਮਿੰਨੀ ਗੋਆ ਵਿਖੇ ਸ਼ੁਰੂ ਹੋਵੇਗਾ ਅਤੇ ਮੁੱਖ ਮੰਤਰੀ ਪੰਜਾਬ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ ਸਮੇਤ…

Read More

ਹਾਈਕੋਰਟ ਨੇ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਯਮਾਂ ‘ਚ ਕੀਤੀ ਗਈ ਸੋਧ ‘ਤੇ ਪੰਜਾਬ ਸਰਕਾਰ ਦੇ ਰਵੱਈਏ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਲਗਾਇਆ 50,000 ਦਾ ਜੁਰਮਾਨਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਯਮਾਂ ‘ਚ ਕੀਤੀ ਗਈ ਸੋਧ ‘ਤੇ ਪੰਜਾਬ ਸਰਕਾਰ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਅਜਿਹਾ ਫੈਸਲਾ ਕਾਨੂੰਨ ਦੇ ਸ਼ਾਸਨ ਲਈ ਸਰਾਪ ਹੈ ਅਤੇ ਸੰਵਿਧਾਨ ਦੀ ਧਾਰਾ 14 ਦੀ ਵੀ ਉਲੰਘਣਾ ਹੈ। ਇਨ੍ਹਾਂ ਟਿੱਪਣੀਆਂ…

Read More

ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਅਤੇ ਨੌਜਵਾਨਾਂ ਨੂੰ ਸਵੇਰੇ ਹੀ ਘਰਾਂ ‘ਚ ਕਰ ਦਿੱਤਾ ਗਿਆ ਨਜ਼ਰਬੰਦ

 ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਅਤੇ ਨੌਜਵਾਨਾਂ ਨੂੰ ਸ਼ਨੀਵਾਰ ਸਵੇਰੇ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪੁਲਿਸ ਸਵੇਰੇ ਹੀ ਕਿਸਾਨ ਆਗੂਆਂ ਦੇ ਘਰ ਪਹੁੰਚ ਗਈ।  ਯੂਟਿਊਬ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀਆਂ ਹਨ। 1 ਫਰਵਰੀ ਨੂੰ ਸੰਗਰੂਰ ਤੋਂ ਸੰਸਦ ਮੈਂਬਰ…

Read More

ਜ਼ਮੀਨ ਨੂੰ ਲੈ ਕੇ ਭਾਜਪਾ ਵਿਧਾਇਕ ਵੱਲੋਂ ਪੁਲਿਸ ਸਟੇਸ਼ਨ ‘ਚ ਸ਼ਿਵੇਸਨਾ ਨੇਤਾ ਦੇ ਮਾਰੀਆਂ ਗੋਲੀਆਂ

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਪਾਰਟੀ ਦੇ ਨੇਤਾ ਨੂੰ ਭਾਜਪਾ ਵਿਧਾਇਕ ਵੱਲੋਂ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਭਾਜਪਾ ਵਿਧਾਇਕ ਨੇ ਸ਼ਿਵ ਸੈਨਾ ਆਗੂ ਨੂੰ ਥਾਣੇ ਵਿੱਚ ਹੀ ਗੋਲੀ ਮਾਰ ਦਿੱਤੀ। ਪੁਲਿਸ ਨੇ ਇਸ ਮਾਮਲੇ ਵਿੱਚ ਭਾਜਪਾ ਵਿਧਾਇਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜ਼ਮੀਨ ਨੂੰ…

Read More