ਗੈਰ-ਕਾਨੂੰਨੀ ਮਾਈਨਿੰਗ ‘ਤੇ ਸ਼ਿਕੰਜਾ ਕੱਸਣ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਖੁੱਲ੍ਹੀ ਛੂਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਸ਼ਿਕੰਜਾ ਕੱਸਣ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਖੁੱਲ੍ਹੀ ਛੂਟ। ਉਨ੍ਹਾਂ ਡੀਸੀ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ। ਉਸ ਨੂੰ ਇਸ ਮਾਮਲੇ ਵਿੱਚ ਕਿਸੇ ਦੀ ਗੱਲ ਨਹੀਂ ਸੁਣਨੀ ਚਾਹੀਦੀ। ਪਹਿਲ ਦੇ…
