ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ
ਚੰਡੀਗੜ੍ਹ, 1 ਫਰਵਰੀ 2024: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ…
