ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭੁਚਾਲ ਝਟਕੇ ⋆ D5 News

ਚੰਡੀਗੜ੍ਹ, 26 ਫਰਵਰੀ -ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭੁਚਾਲ ਝਟਕੇ ਮਹਿਸੂਸ ਕੀਤੇ ਗਏ ਹਨ। ਭੁਚਾਲ ਦੇ ਝਟਕੇ ਐਨੇ ਤੇਜ਼ ਸਨ ਕਿ ਲੋਕ ਘਰਾਂ ਤੋਂ ਬਾਹਰ ਆ ਗਏ।ਫਿਲਹਾਲ ਕਿਸੇ ਪਾਸੇ ਤੋਂ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਸਾਹਮਣ੍ਹੇ ਨੀਂ ਆਈ ਹੈ . ਸਵਾ 9 ਵਜੇ ਦੇ ਕਰੀਬ ਇਹ ਝਟਕੇ ਮਹਿਸੂਸ ਕੀਤੇ ਗਏ, ਦੱਸਿਆ ਜਾ ਰਿਹਾ ਕਿ ਫਿਰੋਜ਼ਪੁਰ…

Read More

ਭਾਰਤ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਮੈਚ ਤੇ ਲੜੀ ਜਿੱਤੀ ⋆ D5 News

ਰਾਂਚੀ, 26 ਫਰਵਰੀ ਭਾਰਤ ਨੇ ਅੱਜ ਇਥੇ ਇੰਗਲੈਂਡ ਨੂੰ ਚੌਥੇ ਕ੍ਰਿਕਟ ਟੈਸਟ ਦੇ ਚੌਥੇ ਦਿਨ 5 ਵਿਕਟਾਂ ਨਾਲ ਹਰਾ ਕੇ 5 ਟੈਸਟਾਂ ਦੀ ਲੜੀ ‘ਚ 3-1 ਦੀ ਜੇਤੂ ਲੀਡ ਲੈ ਲਈ। ਇੰਗਲੈਂਡ ਦੀਆਂ ਪਹਿਲੀ ਪਾਰੀ ਦੀਆਂ 353 ਦੌੜਾਂ ਦੇ ਦੇ ਜੁਆਬ ‘ਚ ਭਾਰਤ ਨੇ 307 ਦੌੜਾਂ ਬਣਾਈਆਂ। ਇੰਗਲੈਂਡ ਨੇ ਦੂਜੀ ਪਾਰੀ ਵਿੱਚ 145 ਦੌੜਾਂ ਬਣਾਈਆਂ ਤੇ…

Read More

ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਇਨ੍ਹਾਂ ਤਾਰੀਖਾਂ ਨੂੰ ਹੋ ਸਕਦੀ ਭਾਰੀ ਬਾਰਿਸ਼ ਤੇ ਗੜ੍ਹੇਮਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਨੇ 26 ਤੋਂ 27 ਫਰਵਰੀ ਦਰਮਿਆਨ ਪੰਜਾਬ-ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ ਮੰਗਲਵਾਰ…

Read More

ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਖੇਤੀ ਸੈਕਟਰ ਨੂੰ WTO ਸਮਝੌਤੇ ਤੋਂ ਬਾਹਰ ਰੱਖਿਆ ਜਾਵੇ: ਰਾਜੇਵਾਲ

ਯੂਨਾਈਟਿਡ ਕਿਸਾਨ ਮੋਰਚਾ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਭਾਰਤ ਸਰਕਾਰ ਤੋਂ ਵੱਡੀ ਮੰਗ ਕਰਦਿਆਂ ਕਿਹਾ ਹੈ ਕਿ ਦੇਸ਼ ਦੇ 80 ਕਰੋੜ ਕਿਸਾਨਾਂ ਨੂੰ ਬਰਬਾਦੀ ਤੋਂ ਬਚਾਉਣ ਲਈ ਸਰਕਾਰ ਖੇਤੀ ਨੂੰ ਖੇਤਰ WTO ਸਮਝੌਤੇ ਤੋਂ ਬਾਹਰ.. ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ…

Read More

ਨਹੀਂ ਰਹੇ ਗ਼ਜ਼ਲ ਗਾਇਕ ਪੰਕਜ ਉਧਾਸ, ਲੰਮੀ ਬਿਮਾਰੀ ਤੋਂ ਬਾਅਦ 72 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੱਜ 72 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਗਾਇਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਇਹ ਜਾਣਕਾਰੀ ਉਨ੍ਹਾਂ ਦੀ ਬੇਟੀ ਨੇ ਦਿੱਤੀ ਹੈ।ਪੰਕਜ ਉਧਾਸ ਦਾ ਜਨਮ 17 ਮਈ 1951 ਨੂੰ ਗੁਜਰਾਤ ਦੇ ਜੇਤਪੁਰ ‘ਚ ਹੋਇਆ ਸੀ। ਉਹ ਆਪਣੇ ਤਿੰਨ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ। ਉਸਦਾ ਪਰਿਵਾਰ…

Read More

ਕਠੂਆ ਦੇ ਸਟੇਸ਼ਨ ਮਾਸਟਰ-ਲੋਕੋ ਪਾਇਲਟ ਸਮੇਤ 6 ਅਧਿਕਾਰੀ ਮੁਅੱਤਲ ⋆ D5 News

ਜੰਮੂ-ਕਸ਼ਮੀਰ ਦੇ ਕਠੂਆ ਤੋਂ ਮਾਲ ਗੱਡੀ (14806R) ਬਿਨਾਂ ਡਰਾਈਵਰ-ਗਾਰਡ ਦੇ ਪੰਜਾਬ ਪਹੁੰਚੀ ਸੀ। ਇਸ ਸਬੰਧੀ ਰੇਲਵੇ ਵਿਭਾਗ ਨੇ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਨੇ ਉਕਤ ਮਾਮਲੇ ਵਿੱਚ ਕਠੂਆ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ, ਲੋਕੋ ਪਾਇਲਟ ਅਤੇ ਸਹਾਇਕ ਲੋਕੋ ਪਾਇਲਟ ਸਮੇਤ 6 ਲੋਕਾਂ ਨੂੰ ਮੁਅੱਤਲ ਕਰ ਦਿੱਤਾ ਹੈ। ਭਾਸਕਰ ਨਾਲ ਗੱਲਬਾਤ ਕਰਦਿਆਂ ਫ਼ਿਰੋਜ਼ਪੁਰ ਡਿਵੀਜ਼ਨ…

Read More

ਸੰਯੁਕਤ ਕਿਸਾਨ ਮੋਰਚਾ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਭਰ ਵਿੱਚ ਕੱਢਿਆ ਗਿਆ ਟਰੈਕਟਰ ਮਾਰਚ

ਸੰਯੁਕਤ ਕਿਸਾਨ ਮੋਰਚਾ (SKM) ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਨਾਲ ਹੀ ਐਸਕੇਐਮ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਤਰਫੋਂ ਪੰਜਾਬ ਵਿੱਚ ਵਿਸ਼ਵ ਵਪਾਰ ਸੰਸਥਾ (ਡਬਲਿਊਟੀਓ) ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਅੰਦੋਲਨ ਵਿੱਚ 21 ਫਰਵਰੀ ਨੂੰ ਵਾਪਰੀ ਘਟਨਾ ਤੋਂ ਬਾਅਦ ਹੀ…

Read More

CM ਮਾਨ ਦਾ ਵਿਰੋਧੀਆਂ ਦਾ ਹਮਲਾ, ਨਵਜੋਤ ਸਿੱਧੂ ਨੂੰ ਲੈ ਕੇ ਕਹੀ ਵੱਡੀ ਗੱਲ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਰੋਜ਼ਗਾਰ ਤਹਿਤ ਅੱਜ ਚੰਡੀਗੜ੍ਹ ਪੁੱਜੇ। ਇਸ ਦੌਰਾਨ ਉਨ੍ਹਾਂ ਨੇ 457 ਨਵ-ਨਿਯੁਕਤ ਉਮੀਦਵਾਰਾਂ ਨੂੰ ਵੱਖ-ਵੱਖ ਯੋਗਤਾਵਾਂ ਦੇ ਨਿਯੁਕਤੀ ਪੱਤਰ ਸੌਂਪੇ। ਤੁਹਾਨੂੰ ਦੱਸ ਦੇਈਏ ਕਿ ਅੱਜ ਦਾ ਪ੍ਰੋਗਰਾਮ ਚੰਡੀਗੜ੍ਹ ਦੇ ਸੈਕਟਰ-35 ਸਥਿਤ ਨਿਕਯਾ ਭਵਨ ਵਿੱਚ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਸੀ.ਐਮ ਮਾਨ ਨੇ 40 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ…

Read More

ਐਮ.ਪੀ. ਸਿਮਰਨਜੀਤ ਸਿੰਘ ਮਾਨ ⋆ D5 News

ਸੰਗਰੂਰ, 26 ਫਰਵਰੀ – ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ  ਲੈ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਨਾਲ ਸੰਗਰੂਰ ਵਿੱਚ ਪੁਲਿਸ ਵੱਲੋਂ ਸਰਕਾਰ ਦੇ ਇਸ਼ਾਰੇ ‘ਤੇ ਕੀਤੀ ਗਈ ਖਿੱਚ ਧੂਹ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਮੁਲਾਜ਼ਮਾਂ ਦੀ ਜਾਇਜ…

Read More

ਰਾਂਚੀ ‘ਚ ਜਿੱਤ ਨਾਲ ਸੀਰੀਜ਼ ‘ਤੇ ਕੀਤਾ ਕਬਜ਼ਾ, ਧਰੁਵ ਜੁਰੇਲ ਨੇ ਵੱਡੀ ਭੂਮਿਕਾ ਨਿਭਾਈ

ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਰਾਂਚੀ ਵਿੱਚ ਵੀ ਇੰਗਲੈਂਡ ਨੂੰ ਹਰਾਇਆ ਹੈ। ਰਾਂਚੀ ਦੇ JSCA ਇੰਟਰਨੈਸ਼ਨਲ ਸਟੇਡੀਅਮ ‘ਚ ਖੇਡੇ ਗਏ ਚੌਥੇ ਟੈਸਟ ਮੈਚ ‘ਚ ਟੀਮ ਇੰਡੀਆ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਪਹਿਲੇ ਟੈਸਟ ‘ਚ ਮਿਲੀ ਹਾਰ ਤੋਂ ਬਾਅਦ ਭਾਰਤੀ ਟੀਮ ਨੇ ਜ਼ਬਰਦਸਤ ਜਵਾਬੀ ਹਮਲਾ ਕਰਦੇ ਹੋਏ ਮੌਜੂਦਾ ਟੈਸਟ…

Read More