ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਏਡੀਜੀਪੀ ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ…
