ਕੰਗਨਾ ‘ਤੇ ਪੋਸਟ ਪਾਉਣ ਤੋਂ ਬਾਅਦ ਫੜੀ ਸੁਪ੍ਰਿਆ ਸ਼੍ਰੀਨੇਥ, ਮਹਿਲਾ ਕਮਿਸ਼ਨ ਨੇ ਚੋਣ ਕਮਿਸ਼ਨ ਤੋਂ ਕੀਤੀ ਕਾਰਵਾਈ ਦੀ ਮੰਗ
ਨੈਸ਼ਨਲ ਕਮਿਸ਼ਨ ਫਾਰ ਵੂਮੈਨ (NCW) ਨੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਉਮੀਦਵਾਰ ਅਭਿਨੇਤਰੀ ਕੰਗਨਾ ਰਣੌਤ ‘ਤੇ ਕਥਿਤ ਤੌਰ ‘ਤੇ ਅਪਮਾਨਜਨਕ ਟਿੱਪਣੀਆਂ ਕਰਨ ਲਈ ਕਾਂਗਰਸੀ ਨੇਤਾਵਾਂ ਸੁਪ੍ਰੀਆ ਸ਼ਰੀਨੇਤ ਅਤੇ ਐਚਐਸ ਅਹੀਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਲੋਕ ਸਭਾ ਚੋਣਾਂ ਹਨ.. ਸ਼੍ਰੀਨੇਤ ਦੇ ਇੰਸਟਾਗ੍ਰਾਮ…
