ਈਡੀ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਦਿੱਲੀ ਵਿੱਚ ਰੈਲੀ ਕੀਤੀ ਜਾ ਰਹੀ ਹੈ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਦਿੱਲੀ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਸੂਬੇ ਦੇ ਹਰ ਹਲਕੇ ਤੋਂ ‘ਆਪ’ ਆਗੂ ਤੇ ਸਮਰਥਕ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ, ਜਦਕਿ ਕੁਝ ਪਹਿਲਾਂ ਹੀ ਉੱਥੇ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਉਹ ਸਟੇਜ ਤੋਂ ਲੈ ਕੇ…
