ਬੈਂਗਲੁਰੂ ਕੈਫੇ ਧਮਾਕੇ ਦੇ ਇੱਕ ਮੁੱਖ ਸ਼ੱਕੀ ਨੂੰ NIA ਨੇ ਹਿਰਾਸਤ ਵਿੱਚ ਲੈ ਲਿਆ ਹੈ
ਬੈਂਗਲੁਰੂ ਕੈਫੇ ਬਲਾਸਟ ਮਾਮਲੇ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਅੱਤਵਾਦ ਰੋਕੂ ਏਜੰਸੀ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਬੈਂਗਲੁਰੂ ਵਿੱਚ ਰਾਮੇਸ਼ਵਰਮ ਕੈਫੇ ਧਮਾਕੇ ਦੇ ਇੱਕ ਮੁੱਖ ਸ਼ੱਕੀ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com…
