ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ।
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ…
