ਸਿਨੇਮਾਘਰਾਂ ‘ਚ ਰਿਲੀਜ਼ ਹੋਈ ‘ਸ਼ੈਤਾਨ’ ਨੇ ਪਹਿਲੇ ਦਿਨ ਕਮਾਏ 14.50 ਕਰੋੜ ਰੁਪਏ
ਅਜੇ ਦੇਵਗਨ, ਆਰ ਮਾਧਵਨ ਅਤੇ ਜਯੋਤਿਕਾ ਦੀ ਫਿਲਮ ‘ਸ਼ੈਤਾਨ’ ਕੱਲ੍ਹ 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ।ਸ਼ੈਤਾਨ ਦੀ ਰਿਲੀਜ਼ ਤੋਂ ਪਹਿਲਾਂ ਹੀ ਹਨੀ ਸੁਰਖੀਆਂ ‘ਚ ਸੀ। ਫਿਲਮ ਨੂੰ ਆਲੋਚਕਾਂ ਅਤੇ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਐਡਵਾਂਸ ਬੁਕਿੰਗ ਦੇ ਮਾਮਲੇ ‘ਚ ਸ਼ਾਨਦਾਰ ਕਾਰੋਬਾਰ ਕੀਤਾ ਸੀ। ਜਿਸ ਤੋਂ ਬਾਅਦ…
