ਅਦਾਕਾਰ ਗੋਵਿੰਦਾ ਦੀ ਰਾਜਨੀਤੀ ਵਿੱਚ ਵਾਪਸੀ, ਸ਼ਿਵ ਸੈਨਾ ਵਿੱਚ ਸ਼ਾਮਲ
ਅਦਾਕਾਰ ਗੋਵਿੰਦਾ ਦੀ ਰਾਜਨੀਤੀ ਵਿੱਚ ਵਾਪਸੀ ਹੋਈ ਹੈ। ਵੀਰਵਾਰ ਨੂੰ ਉਹ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ‘ਚ ਸ਼ਾਮਲ ਹੋ ਗਏ। ਸ਼ਿੰਦੇ ਨੇ ਉਸ ਨੂੰ ਆਪਣੀ ਪਾਰਟੀ ਦੀ ਮੈਂਬਰਸ਼ਿਪ ਦੇ ਦਿੱਤੀ। ਖਬਰਾਂ ਮੁਤਾਬਕ ਗੋਵਿੰਦਾ 2024 ਦੀਆਂ ਲੋਕ ਸਭਾ ਚੋਣਾਂ ‘ਚ ਉੱਤਰ-ਪੱਛਮੀ ਮੁੰਬਈ ਸੀਟ ਤੋਂ ਚੋਣ ਲੜ ਸਕਦੇ ਹਨ। ਉਨ੍ਹਾਂ ਦਾ ਸਾਹਮਣਾ ਸ਼ਿਵ…
