ਪੰਜਾਬ ‘ਚ ਭਾਰੀ ਬਾਰਿਸ਼, ਆਉਣ ਵਾਲੇ 3 ਦਿਨ ਮੌਸਮ ਰਹੇਗਾ ਖਰਾਬ

ਪੰਜਾਬ ‘ਚ ਅੱਜ ਸਵੇਰ ਤੋਂ ਹੋ ਰਹੀ ਤੇਜ਼ ਬਾਰਿਸ਼ ਕਾਰਨ ਮੌਸਮ ਦਾ ਮਿਜਾਜ਼ ਬਦਲਦਾ ਨਜ਼ਰ ਆ ਰਿਹਾ ਹੈ। ਵਿਭਾਗ ਵੱਲੋਂ ਅਗਲੇ 2-3 ਦਿਨਾਂ ਲਈ ਖਰਾਬ ਮੌਸਮ ਦਾ ਹਵਾਲਾ ਦਿੰਦੇ ਹੋਏ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ਸਮੇਤ ਪੰਜਾਬ ‘ਚ ਐਤਵਾਰ ਤੱਕ ਮੌਸਮ ਖਰਾਬ ਰਹੇਗਾ, ਜਿਸ ਕਾਰਨ…

Read More

ਵ੍ਹੀਲਚੇਅਰ ਨਾ ਮਿਲਣ ਕਾਰਨ ਬਜ਼ੁਰਗ ਦੀ ਮੌਤ ਦੇ ਮਾਮਲੇ ‘ਚ ਏਅਰ ਇੰਡੀਆ ਨੂੰ 30 ਲੱਖ ਰੁਪਏ ਦਾ ਜੁਰਮਾਨਾ

ਡਾਇਰੈਕਟੋਰੇਟ ਆਫ ਸਿਵਲ ਏਵੀਏਸ਼ਨ ਨੇ ਏਅਰ ਇੰਡੀਆ ਨੂੰ 30 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਹਵਾਬਾਜ਼ੀ ਰੈਗੂਲੇਟਰ ਨੇ ਇਹ ਕਾਰਵਾਈ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵ੍ਹੀਲਚੇਅਰ ਨਾ ਮਿਲਣ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਮੌਤ ਦੇ ਮਾਮਲੇ ‘ਚ ਕੀਤੀ ਹੈ। 12 ਫਰਵਰੀ ਨੂੰ ਹਵਾਈ ਅੱਡੇ ‘ਤੇ ਵ੍ਹੀਲਚੇਅਰ ਉਪਲਬਧ ਨਾ ਹੋਣ ਕਾਰਨ ਇਕ 80 ਸਾਲਾ ਯਾਤਰੀ ਨੂੰ…

Read More

ਹਾਈਕੋਰਟ ਨੇ IPS ਆਸ਼ੀਸ਼ ਕਪੂਰ ਦੀ ਪਟੀਸ਼ਨ ਖਾਰਜ ਕੀਤੀ ⋆ D5 News

ਆਈਪੀਐਸ ਅਧਿਕਾਰੀ ਆਸ਼ੀਸ਼ ਕਪੂਰ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਏਐਸਆਈ ਹਰਜਿੰਦਰ ਸਿੰਘ ਦੇ ਸਰਕਾਰੀ ਗਵਾਹ ਵਜੋਂ ਬਿਆਨ ਦਰਜ ਕਰਨ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਦੇ ਇਸ ਮਾਮਲੇ ‘ਚ ਆਪਣਾ ਅੰਤਿਮ ਫੈਸਲਾ ਦੇਣ ‘ਤੇ ਹੇਠਲੀ ਅਦਾਲਤ ਵੱਲੋਂ ਲਗਾਈ ਗਈ…

Read More

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ

ਪੰਜਾਬ ਵਿੱਚ ਅਪਰਾਧੀ ਨਿਡਰ ਹਨ। ਹੁਣ ਹਾਲਾਤ ਇਹ ਹਨ ਕਿ ਗੈਂਗਸਟਰ ਗੋਲਡੀ ਬਰਾੜ ਦੇ ਗੈਂਗ ਨੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੋਂ 2 ਕਰੋੜ ਦੀ ਫਿਰੌਤੀ ਮੰਗੀ ਹੈ। ਚੰਨੀ ਤੋਂ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਮੁਲਜ਼ਮ ਨੇ ਆਪਣੇ ਆਪ ਨੂੰ ਗੈਂਗਸਟਰ ਗੋਲਡੀ ਬਰਾੜ ਦਾ ਸਰਗਨਾ ਦੱਸਿਆ…

Read More

ਰਾਮ ਰਹੀਮ ਨੂੰ ਲਗਾਤਾਰ ਪੈਰੋਲ ਮਿਲਣ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖਤ, ਸਰਕਾਰ ਨੂੰ ਫਟਕਾਰ ਲਾਈ

ਗੁਰਮੀਤ ਰਾਮ ਰਹੀਮ ਦੀ ਲਗਾਤਾਰ ਪੈਰੋਲ ਦੇ ਮਾਮਲੇ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸਖਤ ਰੁਖ ਲੈਂਦੇ ਹੋਏ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਨੇ ਕਿਹਾ ਕਿ ਸਿਰਫ਼ ਰਾਮ ਰਹੀਮ ਨੂੰ ਹੀ ਵਾਰ-ਵਾਰ ਪੈਰੋਲ ਕਿਉਂ ਮਿਲ ਰਹੀ ਹੈ? ਹੋਰ ਕੈਦੀਆਂ ਨੂੰ ਲਾਭ ਕਿਉਂ ਨਹੀਂ ਦਿੱਤੇ ਜਾਂਦੇ? ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਹੁਣ…

Read More

ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ ਪੰਜਾਬ ਸਰਕਾਰ ਹੁਣ ਸਿਹਤ ਤੇ ਸਿੱਖਿਆ ਖੇਤਰ ਵਿੱਚ ਸਰਕਾਰੀ ਸੰਸਥਾਵਾਂ ਨੂੰ ਦੇ ਰਹੀ ਤਰਜੀਹ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਲੋਕਾਂ ਨੂੰ ਵਿਸ਼ਵ ਪੱਧਰ ਦੀਆਂ ਸਿਹਤ ਸੇਵਾਵਾਂ ਹਾਸਲ ਹੋਣਗੀਆਂ ਵਿਰੋਧੀ ਪਾਰਟੀਆਂ ਨੇ ਪਰਿਵਾਰਵਾਦ ਨੂੰ…

Read More

ਸ਼ੁੱਭਕਰਨ ਮੌਤ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਲਗਾਈ ਫਟਕਾਰ, ਪੜ੍ਹੋ ਪੂਰੀ ਖ਼ਬਰ

ਕਿਸਾਨ ਅੰਦੋਲਨ ਨਾਲ ਸਬੰਧਤ ਵੱਖ-ਵੱਖ ਪਟੀਸ਼ਨਾਂ ਸੁਣਵਾਈ ਲਈ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਡਿਵੀਜ਼ਨ ਬੈਂਚ ਕੋਲ ਪੁੱਜੀਆਂ ਸਨ। ਸੁਣਵਾਈ ਦੌਰਾਨ ਹਾਈ ਕੋਰਟ ਨੇ ਸ਼ੁਭਕਰਨ ਦੀ ਮੌਤ ਤੋਂ ਬਾਅਦ ਐਫਆਈਆਰ ਦਰਜ ਕਰਨ ਵਿੱਚ ਇੱਕ ਹਫ਼ਤੇ ਦੀ ਦੇਰੀ ਲਈ ਹਰਿਆਣਾ ਅਤੇ ਪੰਜਾਬ ਦੋਵਾਂ ਰਾਜਾਂ ਨੂੰ ਸਖ਼ਤ ਫਟਕਾਰ ਲਗਾਈ। ਹਾਈਕੋਰਟ ਨੇ ਕਿਹਾ…

Read More

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ…

Read More

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ਕੇ ਇੱਕ ਕਿਸਾਨ ਤੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਇਸ…

Read More

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ: ਮੁੱਖ ਮੰਤਰੀ

ਆਮ ਪੰਜਾਬੀਆਂ ਦੇ ਖ਼ੂਨ ਨਾਲ ਹੋਇਆ ਸੁੱਖ ਵਿਲਾਸ ਦਾ ਨਿਰਮਾਣ, ਸੂਬੇ ਦੇ ਖ਼ਜ਼ਾਨੇ ਨੂੰ 108 ਕਰੋੜ ਰੁਪਏ ਦਾ ਰਗੜਾ ਹਰੇਕ ਪੰਜਾਬੀ ਲਈ ਸੁੱਖ ਵਿਲਾਸ ਬਣਿਆ ਦੁੱਖ ਵਿਲਾਸ ਆਪਣੇ ਨਿੱਜੀ ਕਾਰੋਬਾਰ ਨੂੰ ਲਾਭ ਪਹੁੰਚਾਉਣ ਲਈ ਬਾਦਲਾਂ ਨੇ ਹਰੇਕ ਨਿਯਮ ਤੇ ਨੀਤੀਆਂ ਦੀਆਂ ਧੱਜੀਆਂ ਉਡਾਈਆਂ ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ…

Read More