ਗੁਜਰਾਤ ਟਾਈਟਨਸ ਦੇ ਨੰਬਰ-1 ਕ੍ਰਿਕਟਰ ਬਣੇ Shubman Gill

ਗੁਜਰਾਤ ਟਾਈਟਨਸ ਦੇ ਨੰਬਰ-1 ਕ੍ਰਿਕਟਰ ਬਣੇ Shubman Gill

  ਗੁਜਰਾਤ ਟਾਈਟਨਜ਼ ਦੇ ਨਵੇਂ ਕਪਤਾਨ ਸ਼ੁਭਮਨ ਗਿੱਲ ਨੇ ਘਰੇਲੂ ਮੈਦਾਨ ‘ਤੇ ਪੰਜਾਬ ਕਿੰਗਜ਼ ਖਿਲਾਫ ਇਤਿਹਾਸ ਰਚ ਦਿੱਤਾ ਹੈ। ਗਿੱਲ ਨੇ 4 ਅਪ੍ਰੈਲ ਨੂੰ ਪੰਜਾਬ ਕਿੰਗਜ਼ ਦੇ ਖਿਲਾਫ ਖੇਡੇ ਗਏ ਮੈਚ ਵਿੱਚ ਇਸ ਸੀਜ਼ਨ ਦਾ ਆਪਣਾ ਪਹਿਲਾ ਅਰਧ ਸੈਂਕੜਾ ਲਗਾਇਆ। ਗੁਜਰਾਤ ਟਾਈਟਨਜ਼ ਦੇ ਸ਼ੁਭਮਨ ਗਿੱਲ ਨੇ 48 ਗੇਂਦਾਂ ਦਾ ਸਾਹਮਣਾ ਕਰਦੇ ਹੋਏ 89 ਦੌੜਾਂ ਦੀ…

Read More

ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ

ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਸ਼ੁੱਕਰਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਦਿਆਂ ਹੀ ਮਰੀਜ਼ਾਂ ਅਤੇ ਸੇਵਾਦਾਰਾਂ ਵਿੱਚ ਦਹਿਸ਼ਤ ਫੈਲ ਗਈ। ਪੂਰੀ ਇਮਾਰਤ ਵਿਚ ਧੂੰਆਂ ਫੈਲ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਵਿੱਚ ਰੋਜ਼ਾਨਾ ਹਜ਼ਾਰਾਂ ਮਰੀਜ਼…

Read More
‘ਮੈਨੂੰ ਟਿਕਟ ਮਿਲਿਆ ਤਾਂ ਕਾਂਗਰਸ ਨੇਤਾਵਾਂ ਨੂੰ ਲੱਗੀਆਂ ਮਿਰਚਾਂ’, ਕੰਗਨਾ ਰਣੌਤ ਦਾ ਵਿਰੋਧੀਆਂ ‘ਤੇ ਨਿਸ਼ਾਨਾ

‘ਮੈਨੂੰ ਟਿਕਟ ਮਿਲਿਆ ਤਾਂ ਕਾਂਗਰਸ ਨੇਤਾਵਾਂ ਨੂੰ ਲੱਗੀਆਂ ਮਿਰਚਾਂ’, ਕੰਗਨਾ ਰਣੌਤ ਦਾ ਵਿਰੋਧੀਆਂ ‘ਤੇ ਨਿਸ਼ਾਨਾ

ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ। ਭਾਰਤੀ ਜਨਤਾ ਪਾਰਟੀ ਨੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਮੰਡੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਕੰਗਨਾ ਰਣੌਤ ਲਗਾਤਾਰ ਚੋਣ ਪ੍ਰਚਾਰ ‘ਚ ਰੁੱਝੀ ਹੋਈ ਹੈ। ਉਹ ਮੰਡੀ ਸੰਸਦੀ ਹਲਕੇ ਅਧੀਨ ਆਉਂਦੀਆਂ ਵੱਖ-ਵੱਖ ਵਿਧਾਨ ਸਭਾਵਾਂ ਵਿੱਚ ਚੋਣ ਪ੍ਰਚਾਰ ਕਰ ਰਹੀ ਹੈ। ਪ੍ਰਚਾਰ ਦੌਰਾਨ ਕੰਗਨਾ…

Read More

ਮੇਅਰ ਦੀ ਚੋਣ ‘ਚ 8 ਵੋਟਾਂ ਖਰਾਬ ਕਰਨ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ

ਚੰਡੀਗੜ੍ਹ ਵਿੱਚ 30 ਜਨਵਰੀ 2024 ਨੂੰ ਹੋਈ ਮੇਅਰ ਦੀ ਚੋਣ ਵਿੱਚ 8 ਵੋਟਾਂ ਖ਼ਰਾਬ ਕਰਨ ਦੇ ਮਾਮਲੇ ਵਿੱਚ ਅੱਜ (ਸ਼ੁੱਕਰਵਾਰ) ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਫਰਵਰੀ ‘ਚ ਇਸ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਅਦਾਲਤ ਦੀ ਮਾਣਹਾਨੀ ਦੇ ਮਾਮਲੇ ‘ਚ ਚੋਣ ਅਧਿਕਾਰੀ ਅਨਿਲ ਮਸੀਹ ਖਿਲਾਫ ਧਾਰਾ 370 ਦੇ ਤਹਿਤ ਨੋਟਿਸ ਜਾਰੀ ਕੀਤਾ ਸੀ।…

Read More
ਨਵਜੋਤ ਸਿੱਧੂ ਨੇ ਕੈਂਸਰ ਨਾਲ ਲੜ ਰਹੀ ਪਤਨੀ ਲਈ ਸਾਂਝੀ ਕੀਤੀ ਇਕ ਹੋਰ ਪੋਸਟ, ਪੜ੍ਹੋ

ਨਵਜੋਤ ਸਿੱਧੂ ਨੇ ਕੈਂਸਰ ਨਾਲ ਲੜ ਰਹੀ ਪਤਨੀ ਲਈ ਸਾਂਝੀ ਕੀਤੀ ਇਕ ਹੋਰ ਪੋਸਟ, ਪੜ੍ਹੋ

ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਸਿੱਧੂ ਦਾ ਵੀਰਵਾਰ ਨੂੰ ਯਮੁਨਾਨਗਰ ਦੇ ਵਰਿਆਮ ਸਿੰਘ ਹਸਪਤਾਲ ‘ਚ ਕੈਂਸਰ ਦਾ ਆਪ੍ਰੇਸ਼ਨ ਹੋਇਆ।ਸ਼ਾਮ 5 ਵਜੇ ਉਨ੍ਹਾਂ ਦੀ ਬ੍ਰੈਸਟ ਸਰਜਰੀ ਡਾ. ਰੁਪਿੰਦਰ ਸਿੰਘ ਨੇ ਸ਼ੁਰੂ ਕੀਤੀ, ਜਿਸ ‘ਚ 3 ਘੰਟਿਆਂ ਦਾ ਸਮਾਂ ਲੱਗਾ।ਪਰ ਹੁਣ ਉਹ ਠੀਕ ਹਨ, ਜਿਸਦੀ ਜਾਣਕਾਰੀ ਖੁਦ ਸਿੱਧੂ ਨੇ ਸੋਸ਼ਲ ਮੀਡੀਆ…

Read More

ਪੈਰਿਸ ਓਲੰਪਿਕ ਤੋਂ ਪਹਿਲਾਂ ਭਾਰਤੀ ਹਾਕੀ ਟੀਮ ਆਸਟ੍ਰੇਲੀਆ ਖਿਲਾਫ ਚੁਣੌਤੀ ਲਈ ਤਿਆਰ ਹੈ

ਫਾਰਮ ‘ਚ ਚੱਲ ਰਹੀ ਭਾਰਤੀ ਪੁਰਸ਼ ਹਾਕੀ ਟੀਮ ਦਾ ਟੀਚਾ ਪੈਰਿਸ ਓਲੰਪਿਕ ਤੋਂ ਪਹਿਲਾਂ ਆਪਣੀਆਂ ਤਿਆਰੀਆਂ ਨੂੰ ਪੂਰਾ ਕਰਨ ਲਈ ਸ਼ਨੀਵਾਰ ਤੋਂ ਆਸਟਰੇਲੀਆ ਖਿਲਾਫ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨਾ ਹੋਵੇਗਾ। ਇਹ ਸੀਰੀਜ਼ ਭਾਰਤ ਨੂੰ ਪੈਰਿਸ ਓਲੰਪਿਕ ਤੋਂ ਪਹਿਲਾਂ ਆਪਣੀ ਤਾਕਤ ਅਤੇ ਕਮਜ਼ੋਰੀਆਂ ਦਾ ਮੁਲਾਂਕਣ ਕਰਨ ਦਾ ਮੌਕਾ…

Read More

ਪੰਜਾਬ ‘ਚ ਦਿੱਲੀ ਤੋਂ ਵੀ ਵੱਡਾ ਸ਼ਰਾਬ ਘੁਟਾਲਾ: ਬਾਦਲ ⋆ D5 News

ਲੁਧਿਆਣਾ: ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਕੱਲ੍ਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆ ਗਏ। ਇਸ ਮੌਕੇ ਜਗਦੀਸ਼ ਸਿੰਘ ਗਰਚਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ 104 ਸਾਲ ਪੁਰਾਣੇ ਅਕਾਲੀ ਇਤਿਹਾਸ, ਅਕਾਲੀ ਕਦਰਾਂ-ਕੀਮਤਾਂ ਅਤੇ ਆਪਣੇ ਸਿਆਸੀ ਗੁਰੂ ਅਤੇ ਨਜ਼ਦੀਕੀ ਮਿੱਤਰ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਸੁਰਜੀਤ…

Read More
ਸੂਫੀ ਗਾਇਕ ਹੰਸ ਰਾਜ ਹੰਸ ਦੇ ਰੋਡ ਸ਼ੋਅ ਦੌਰਾਨ ਹੰਗਾਮਾ, ਹੋਇਆ ਜਮ ਕੇ ਹੰਗਾਮਾ

ਸੂਫੀ ਗਾਇਕ ਹੰਸ ਰਾਜ ਹੰਸ ਦੇ ਰੋਡ ਸ਼ੋਅ ਦੌਰਾਨ ਹੰਗਾਮਾ, ਹੋਇਆ ਜਮ ਕੇ ਹੰਗਾਮਾ

ਸੂਫੀ ਗਾਇਕ ਹੰਸਰਾਜ ਹੰਸ ਭਾਜਪਾ ਦੀ ਤਰਫੋਂ ਫਰੀਦਕੋਟ ਲੋਕ ਸਭਾ ਸੀਟ ਤੋਂ ਚੋਣ ਲੜਨ ਜਾ ਰਹੇ ਹਨ। ਇਸੇ ਤਹਿਤ ਅੱਜ ਮੋਗਾ ਵਿਖੇ ਹੰਸਰਾਜ ਹੰਸ ਦਾ ਰੋਡ ਸ਼ੋਅ ਕੀਤਾ ਗਿਆ। ਇਸ ਦੌਰਾਨ ਭਾਰੀ ਹੰਗਾਮਾ ਵੀ ਦੇਖਣ ਨੂੰ ਮਿਲਿਆ। ਦੱਸ ਦੇਈਏ ਕਿ ਰੋਡ ਸ਼ੋਅ ਦੌਰਾਨ ਹੰਗਾਮਾ ਕਿਸੇ ਪਾਰਟੀ ਵੱਲੋਂ ਨਹੀਂ ਸਗੋਂ ਬੱਸ ਡਰਾਈਵਰਾਂ ਵੱਲੋਂ ਕੀਤਾ ਗਿਆ ਸੀ।…

Read More
ਪੰਜਾਬ ਭਾਜਪਾ ਹੁਸ਼ਿਆਰਪੁਰ ਦੇ ਇੰਚਾਰਜ ਨਿਯੁਕਤ, ਜਾਣੋ ਕਿਸ ਨੂੰ ਸੌਂਪੀ ਗਈ ਜ਼ਿੰਮੇਵਾਰੀ

ਪੰਜਾਬ ਭਾਜਪਾ ਹੁਸ਼ਿਆਰਪੁਰ ਦੇ ਇੰਚਾਰਜ ਨਿਯੁਕਤ, ਜਾਣੋ ਕਿਸ ਨੂੰ ਸੌਂਪੀ ਗਈ ਜ਼ਿੰਮੇਵਾਰੀ

ਲੋਕ ਸਭਾ ਚੋਣਾਂ ਦੇ ਮੈਦਾਨ ਵਿੱਚ ਸਿਆਸੀ ਪਾਰਟੀਆਂ ਉਤਰ ਗਈਆਂ ਹਨ। ਅਜਿਹੇ ‘ਚ ਭਾਜਪਾ ਵੀ ਆਪਣੇ ਪੈਰ ਮਜ਼ਬੂਤ ​​ਕਰਨ ‘ਚ ਲੱਗੀ ਹੋਈ ਹੈ। ਇਸ ਕਾਰਨ ਭਾਜਪਾ ਰਾਜ ਵਿੱਚ ਐਸ.ਸੀ. ਸੈੱਲ ਨੇ 13 ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਅਜਿਹੇ ‘ਚ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਦੇ ਭਤੀਜੇ ਅਤੇ ਕਰੀਬੀ…

Read More

ਯੂਪੀ ਬੋਰਡ ਆਫ ਮਦਰੱਸਾ ਐਜੂਕੇਸ਼ਨ ਐਕਟ 2004 ਨੂੰ ਗੈਰ-ਸੰਵਿਧਾਨਕ ਘੋਸ਼ਿਤ ਕਰਨ ਵਾਲੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ‘ਤੇ ਸਟੇਅ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਲਾਹਾਬਾਦ ਹਾਈ ਕੋਰਟ ਦੇ ਯੂਪੀ ਬੋਰਡ ਆਫ਼ ਮਦਰਸਾ ਐਜੂਕੇਸ਼ਨ ਐਕਟ 2004 ਨੂੰ ਗੈਰ-ਸੰਵਿਧਾਨਕ ਘੋਸ਼ਿਤ ਕਰਨ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਯੂਪੀ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ। ਅਦਾਲਤ ਦਾ ਕਹਿਣਾ ਹੈ ਕਿ ਹਾਈ ਕੋਰਟ ਦੇ ਇਸ ਫੈਸਲੇ ਨਾਲ 17 ਲੱਖ ਵਿਦਿਆਰਥੀ ਪ੍ਰਭਾਵਿਤ ਹੋਣਗੇ। ਵਿਦਿਆਰਥੀਆਂ…

Read More