ਪੰਜਾਬ ਹਰਿਆਣਾ ਹਾਈ ਕੋਰਟ ਨੇ ਲੁਧਿਆਣਾ ਵਿੱਚ ਤਾਇਨਾਤ ਇੱਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਮੁਅੱਤਲ ਕਰ ਦਿੱਤਾ ਹੈ
ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਲੁਧਿਆਣਾ ਵਿੱਚ ਤਾਇਨਾਤ ਇੱਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਮੁਅੱਤਲ ਕਰ ਦਿੱਤਾ ਹੈ। ਜਸਟਿਸ ਸੰਧਾਵਾਲੀਆ ਦੇ ਲੁਧਿਆਣਾ ਦੌਰੇ ਦੌਰਾਨ ਜੱਜ ਦੇ ਕੰਮ ਵਿੱਚ ਖਾਮੀਆਂ ਪਾਈਆਂ ਗਈਆਂ। ਇਨ੍ਹਾਂ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਹਾਈ ਕੋਰਟ ਦੇ ਜੱਜਾਂ ਨੇ ਜੁਡੀਸ਼ੀਅਲ ਮੈਜਿਸਟਰੇਟ ਫਸਟ…
