ਬਲਾਤਕਾਰ ਦੇ ਦੋਸ਼ੀ ਦੀ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ
ਯੂਪੀ ਦੇ ਅਲੀਗੜ੍ਹ ‘ਚ ਅਣਪਛਾਤੇ ਬਦਮਾਸ਼ਾਂ ਨੇ ਬਲਾਤਕਾਰ ਦੇ ਦੋਸ਼ੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੰਜ ਮਹੀਨੇ ਦੀ ਸਜ਼ਾ ਕੱਟਣ ਤੋਂ ਬਾਅਦ ਮ੍ਰਿਤਕ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਨੇ ਨੌਜਵਾਨ ਦਾ ਕਤਲ ਕਰ ਕੇ ਲਾਸ਼ ਨੂੰ ਸਕਾਰਪੀਓ ਗੱਡੀ ਸਮੇਤ ਮੈਡੀਕਲ ਕਾਲਜ ਦੇ ਬਾਹਰ ਛੱਡ ਦਿੱਤਾ। ਇਸ ਸਬੰਧੀ ਪੁਲਿਸ ਨੇ…
