ਕੀ ਅੰਮ੍ਰਿਤਪਾਲ ਸਿੰਘ ਆਪਣੇ ਮੂਲ ਨਿਸ਼ਾਨੇ ਤੋਂ ਹਟ ਕੇ ਖਾਲਿਸਤਾਨ ਦੀ ਮੰਗ ਦਾ ਤਿਆਗ ਕਰਦਿਆਂ ਭਾਰਤੀ ਮੁੱਖ ਧਾਰਾ ਵਿਚ ਸ਼ਾਮਲ ਹੋਣ ਜਾ ਰਿਹਾ ਹੈ ?
ਖਾਲਿਸਤਾਨ ਦੀ ਮੰਗ ਨੂੰ ਸਿੱਖ ਨੌਜਵਾਨੀ ਦੇ ਦਿਲਾਂ ਵਿਚ ਪ੍ਰਮੁੱਖਤਾ ਨਾਲ ਉਭਾਰਨ ਵਿਚ ਕਾਮਯਾਬ ਰਹੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਚੱਲ ਰਹੀ ਲੋਕ ਸਭਾ ਚੋਣ ਪ੍ਰਕਿਰਿਆ ਵਿਚ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਖੜ੍ਹੇ ਹੋਣ ਦੀਆਂ ਖਬਰਾਂ ਨੇ ਜਿੱਥੇ ਗਰਮਦਲੀ ਸਿੱਖ ਹਲਕਿਆਂ ਵਿਚ ਨਵੀਂ ਰੂਹ ਫੂਕਣ ਦਾ ਕੰਮ ਕੀਤਾ ਹੈ, ਉੱਥੇ…
