ਸੁਪਰੀਮ ਕੋਰਟ ਤੋਂ ਕੇਜਰੀਵਾਲ ਨੂੰ ਝਟਕਾ, 7 ਦਿਨ ਦੀ ਜ਼ਮਾਨਤ ਵਧਾਉਣ ਦੀ ਅਰਜ਼ੀ ਖਾਰਜ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ। ਪਰ…
