ਕੇਜਰੀਵਾਲ ਜੇਲ੍ਹ ‘ਚ ਰਹਿਣਗੇ, ਹੇਠਲੀ ਅਦਾਲਤ ਦੇ ਫੈਸਲੇ ‘ਤੇ ਰਹੇਗਾ ਸਟੇਅ
ਰੌਸ ਐਵੇਨਿਊ ਅਦਾਲਤ ਨੇ 20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ।ਈਡੀ ਨੇ ਇਸ ਦਾ ਵਿਰੋਧ ਕਰਦਿਆਂ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਸੋਮਵਾਰ ਜਾਂ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਉਦੋਂ ਤੱਕ ਕੇਜਰੀਵਾਲ…
