ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਵੀਰਵਾਰ ਨੂੰ ਉਸ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਵਿੱਚ ਦੋਵਾਂ ਧਿਰਾਂ ਵੱਲੋਂ ਦਲੀਲਾਂ ਦਿੱਤੀਆਂ ਗਈਆਂ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਇਸ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।…
