ਪਾਕਿਸਤਾਨੀ ਪੱਤਰਕਾਰ ਖਲੀਲ ਜਿਬਰਾਨ ਦੀ ਉਨ੍ਹਾਂ ਦੇ ਘਰ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ
ਖਲੀਲ ਜਿਬਰਾਨ ਦੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਲਾਂਡੀ ਕੋਟਲ ਸ਼ਹਿਰ ਵਿੱਚ ਉਸਦੇ ਘਰ ਦੇ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜੀਓ ਨਿਊਜ਼ ਮੁਤਾਬਕ ਅਣਪਛਾਤੇ ਬੰਦੂਕਧਾਰੀਆਂ ਨੇ ਖਲੀਲ ਜਿਬਰਾਨ ਦੀ ਹੱਤਿਆ ਕਰ ਦਿੱਤੀ। ਜ਼ਿਲ੍ਹਾ ਪੁਲਿਸ ਅਧਿਕਾਰੀ (ਡੀਪੀਓ) ਖੈਬਰ ਸਲੀਮ ਅੱਬਾਸ ਨੇ ਦੱਸਿਆ ਕਿ ਇੱਕ ਨਿੱਜੀ ਨਿਊਜ਼ ਚੈਨਲ ਵਿੱਚ ਕੰਮ ਕਰਨ ਵਾਲੇ ਜਿਬਰਾਨ…
