ਪੰਜਾਬ ਦੀਆਂ ਧੀਆਂ ਦਾ ਹੋਂਸਲਾ ਵਧਿਆ, ਤਿੰਨ ਲੜਕੀਆਂ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਚੁਣੀਆਂ ਗਈਆਂ ਹਨ
ਚੰਡੀਗੜ੍ਹ, 13 ਜੂਨ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਜੋ ਪੰਜਾਬ ਦੀਆਂ ਲੜਕੀਆਂ ਦੇ ਸਸ਼ਕਤੀਕਰਨ ਲਈ ਲਗਾਤਾਰ ਯਤਨਸ਼ੀਲ ਹਨ। ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ। ਪਠਾਨਕੋਟ ਦੀ ਮਹਿਲਾ ਕੈਡੇਟ ਹਰਨੂਰ ਸਿੰਘ…
