ਸਰਕਾਰ ਜਲਦੀ ਹੀ ਸੈਟੇਲਾਈਟ ਆਧਾਰਿਤ ਇਲੈਕਟ੍ਰਾਨਿਕ ਟੋਲ ਕਲੈਕਸ਼ਨ ਸਿਸਟਮ ਨੂੰ ਲਾਗੂ ਕਰਨ ਦੇ ਮੂਡ ਵਿੱਚ ਹੈ
????????????????????????????????????????????? ਹੁਣ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈਸ ਵੇਅ ‘ਤੇ ਟੋਲ ਪਲਾਜ਼ਿਆਂ ਦੀ ਖੱਜਲ-ਖੁਆਰੀ ਜਲਦੀ ਖਤਮ ਹੋਣ ਜਾ ਰਹੀ ਹੈ। ਸਰਕਾਰ ਜਲਦੀ ਹੀ ਸੈਟੇਲਾਈਟ ਆਧਾਰਿਤ ਇਲੈਕਟ੍ਰਾਨਿਕ ਟੋਲ ਕਲੈਕਸ਼ਨ ਸਿਸਟਮ ਨੂੰ ਲਾਗੂ ਕਰਨ ਦੇ ਮੂਡ ਵਿੱਚ ਹੈ। ਇਸਦੇ ਲਈ, ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (NHAI) ਨੇ ਸੈਟੇਲਾਈਟ-ਅਧਾਰਿਤ ਇਲੈਕਟ੍ਰਾਨਿਕ ਟੋਲ ਕਲੈਕਸ਼ਨ ਸਿਸਟਮ ਨੂੰ ਲਾਗੂ ਕਰਨ ਲਈ ਦੁਨੀਆ ਭਰ ਦੇ…
