ਕਿਸਾਨ ਜਥੇਬੰਦੀਆਂ ਨੇ ਕੁਲਵਿੰਦਰ ਕੌਰ ਦੇ ਹੱਕ ਵਿੱਚ ਕੀਤਾ ਰੋਸ ਪ੍ਰਦਰਸ਼ਨ ⋆ D5 News
ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਚੁਣੀ ਗਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮ ਹੋ ਗਿਆ ਹੈ। ਕੰਗਨਾ ਨੂੰ ਥੱਪੜ ਮਾਰਨ ਵਾਲੀ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਦੇ ਸਮਰਥਨ ‘ਚ ਪੰਜਾਬ ਦੇ ਕਿਸਾਨ ਸਮੂਹ ਸਾਹਮਣੇ ਆਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ…
