ਫਤਿਹਗੜ੍ਹ ਸਾਹਿਬ ਸਰਹਿੰਦ ਰੇਲ ਹਾਦਸੇ ਤੋਂ ਬਾਅਦ 51 ਟਰੇਨਾਂ ਪ੍ਰਭਾਵਿਤ
ਐਤਵਾਰ ਤੜਕੇ 4 ਵਜੇ ਫਤਿਹਗੜ੍ਹ ਸਾਹਿਬ ਸਰਹਿੰਦ ਵਿਚਕਾਰ ਹੋਏ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ। ਰੇਲ ਹਾਦਸੇ ਵਿੱਚ 51 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ, ਜਿਸ ਦੀ…
