ਕੈਨੇਡਾ ਰਹਿੰਦੇ ਲੁਧਿਆਣਾ ਦੇ ਇੱਕ ਨੌਜਵਾਨ ਨੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ
ਕੈਨੇਡਾ ਰਹਿੰਦੇ ਲੁਧਿਆਣਾ ਦੇ ਇੱਕ ਨੌਜਵਾਨ ਨੇ ਉੱਥੇ ਖੁਦਕੁਸ਼ੀ ਕਰ ਲਈ ਹੈ। ਕੈਨੇਡੀਅਨ ਪੁਲਿਸ ਨੇ ਨੌਜਵਾਨ ਦੀ ਖੁਦਕੁਸ਼ੀ ਦੀ ਪੁਸ਼ਟੀ ਕੀਤੀ ਹੈ। ਕੈਨੇਡਾ ‘ਚ ਰਹਿ ਰਿਹਾ ਲੁਧਿਆਣਾ ਦੇ ਪਿੰਡ ਅਬੂਵਾਲ ਦਾ 22 ਸਾਲਾ ਚਰਨਜੀਤ ਪਿਛਲੇ ਇਕ ਹਫਤੇ ਤੋਂ ਲਾਪਤਾ ਸੀ। ਪਿਛਲੇ ਵੀਰਵਾਰ ਦੇ ਆਸ-ਪਾਸ ਉਸ ਨੇ ਆਪਣੇ ਦੋਸਤਾਂ ਨੂੰ ਨਿਆਗਰਾ ਫਾਲਜ਼ ‘ਚ ਕੰਮ ‘ਤੇ ਜਾਣ…
