ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ
ਚੰਡੀਗੜ੍ਹ, 23 ਜੂਨ, 2024 – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਓਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ। ਐਸ.ਸੰਧਾਵਨ ਨੇ ਹਾਕੀ…
