Bhai Lalo's birth anniversary celebrated
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ…
