ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਹੁਕਮ, ਅੰਮ੍ਰਿਤਸਰ ਮਾਮਲੇ ‘ਚ ਮੰਗੀ ਰਿਪੋਰਟ ⋆ D5 News
ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਜੱਜ ਦੇ ਨਿੱਜੀ ਸੁਰੱਖਿਆ ਅਧਿਕਾਰੀ ਦੀ ਪਿਸਤੌਲ ਖੋਹ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੋਟਿਸ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਇਹ ਸਿੱਧੇ ਤੌਰ…
