ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ⋆ D5 News
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 5 ਸਤੰਬਰ ਨੂੰ ਹੋਣ ਜਾ ਰਹੀ ਹੈ।ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਖਾਸ ਤੌਰ ‘ਤੇ ਇਹ ਮੀਟਿੰਗ ਇਸ ਲਈ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ 4 ਸਤੰਬਰ ਤੱਕ ਚੱਲਿਆ ਸੀ, ਜਿਸ ‘ਚ ਹੁਣ ਤੱਕ ਦੇ ਸਾਰੇ…
