ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ
ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਸਬੰਧੀ ਸੁਪਰੀਮ ਕੋਰਟ ਨੇ ਅੰਬਾਲਾ ਨੇੜੇ ਸ਼ੰਭੂ ਸਰਹੱਦ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਮੇਟੀ ਨੂੰ ਅੰਦੋਲਨ…
