ਸੈਂਸਰ ਬੋਰਡ ਨੇ ਕੰਗਨਾ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਹਾਈ ਕੋਰਟ ‘ਚ ਜਵਾਬ ਦਾਇਰ ਕੀਤਾ ਹੈ
ਚੰਡੀਗੜ੍ਹ: ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਵਿੱਚ ਦੇਰੀ ਹੋ ਸਕਦੀ ਹੈ, ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਨੇ ਇਸ ਫਿਲਮ ਦੀ…
