ਸੁਪਰੀਮ ਕੋਰਟ ਨੇ 1967 ਦਾ ਫੈਸਲਾ ਰੱਦ ਕਰ ਦਿੱਤਾ, ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਘੱਟਗਿਣਤੀ ਸੰਸਥਾ ਹੋਣ ਬਾਰੇ ਫੈਸਲਾ ਕਰਨ ਤੋਂ ਟਾਲਾ ਵੱਟਿਆ
ਸੀਜੇਆਈ ਚੰਦਰਚੂੜ ਨੇ ਕਿਹਾ ਕਿ ਚਾਰ ਵੱਖ-ਵੱਖ ਰਾਏ ਸਨ, ਜਿਨ੍ਹਾਂ ਵਿੱਚ ਤਿੰਨ ਅਸਹਿਮਤੀ ਵਾਲੇ ਫੈਸਲੇ ਸ਼ਾਮਲ ਹਨ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਸੱਤ ਜੱਜਾਂ ਦੀ ਬੈਂਚ ਨੇ 4:3 ਦੇ ਬਹੁਮਤ ਵਾਲੇ ਫੈਸਲੇ ਵਿੱਚ 1967 ਦੇ ਸੰਵਿਧਾਨਕ ਬੈਂਚ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ…
