ਪੰਜਾਬ ,ਚ ਮੁੜ ਬਹਾਲ ਹੋਈਆਂ ਇੰਟਰਨੈੱਟ ਸੇਵਾਵਾਂ ⋆ D5 News
ਚੰਡੀਗੜ੍ਹ, 27 ਪਿਛਲੇ 14 ਦਿਨਾਂ ਤੋਂ ਬੰਦ ਪਈਆਂ ਇੰਟਰਨੈੱਟ ਸੇਵਾਵਾਂ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ। ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਦੇ ਹਰਿਆਣਾ ਨਾਲ ਲੱਗਦੇ ਕੁਝ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਠੱਪ ਕੀਤੀਆਂ ਗਈਆਂ ਸਨ, ਜਿਸ ਕਾਰਨ ਆਨਲਾਈਨ ਪੜ੍ਹਾਈ ਤੇ ਬਿਜ਼ਨੈੱਸ ਕਰਨ ਵਾਲਿਆਂ ਨੂੰ ਬਹੁਤ ਨੁਕਸਾਨ ਹੋ ਰਿਹਾ ਸੀ। ਸੁਨਾਮ, ਲਹਿਰਗਾਗਾ, ਛਾਜਲੀ, ਖਨੌਰੀ ਅਤੇ…
