ਪੰਜਾਬੀ ਫਿਲਮ ‘ਓਏ ਭੋਲੇ ਓਏ’ ਦੇ ਨਿਰਦੇਸ਼ਕ ਅਤੇ ਅਦਾਕਾਰ ਖਿਲਾਫ FIR ਦਰਜ
ਪੰਜਾਬੀ ਫਿਲਮ ‘ਓਏ ਭੋਲੇ ਓਏ’ ਦੇ ਨਿਰਦੇਸ਼ਕ ਅਤੇ ਅਦਾਕਾਰ ਖਿਲਾਫ ਈਸਾਈ ਭਾਈਚਾਰੇ ਦੇ ਇਕ ਆਗੂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੁਲਿਸ ਨੇ ਦਿੱਤੀ ਹੈ।ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਚਾਰ ਦੇ ਐੱਸਐੱਚਓ ਹਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫਿਲਮ ਦੇ ਕੁਝ ਹਿੱਸੇ ਬਾਰੇ ਸ਼ਿਕਾਇਤ ਮਿਲੀ ਸੀ ਜਿਸ ਵਿੱਚ…
