ਟਿੱਕਰੀ ਤੇ ਸਿੰਘੂ ਸਰਹੱਦ ‘ਤੇ ਕਿਸਾਨਾਂ ਨੂੰ ਰੋਕਣ ਲਈ ਲਗਾਏ ਗਏ ਬੈਰੀਕੇਡਾਂ ਨੂੰ ਅਸਥਾਈ ਤੌਰ ‘ਤੇ ਹਟਾ ਰਹੀ ਹੈ ਦਿੱਲੀ ਪੁਲਿਸ
ਕਿਸਾਨਾਂ ਦੇ ਅੰਦੋਲਨ ਦਰਮਿਆਨ ਦਿੱਲੀ ਪੁਲਿਸ ਨੇ ਵੱਡਾ ਫੈਸਲਾ ਲਿਆ ਹੈ। ਦਿੱਲੀ ਪੁਲਿਸ ਟਿੱਕਰੀ ਅਤੇ ਸਿੰਘੂ ਸਰਹੱਦ ‘ਤੇ ਕਿਸਾਨਾਂ ਨੂੰ ਰੋਕਣ ਲਈ ਲਗਾਏ ਗਏ ਬੈਰੀਕੇਡਾਂ ਨੂੰ ਅਸਥਾਈ ਤੌਰ ‘ਤੇ ਹਟਾ ਰਹੀ ਹੈ ਤਾਂ ਜੋ ਸੜਕ ਨੂੰ ਆਮ ਆਵਾਜਾਈ ਲਈ ਖੋਲ੍ਹਿਆ ਜਾ ਸਕੇ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਸੜਕ ਦੇ ਦੋਵੇਂ ਪਾਸੇ ਸੜਕ ਦੇ…
