ਹਿਸਾਰ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ, ਕਿਸਾਨਾਂ ਨੇ ਅੱਜ ਦੁਪਹਿਰ 2 ਵਜੇ ਖਨੌਰੀ ਸਰਹੱਦ ’ਤੇ ਜਾਣ ਦਾ ਦਿੱਤਾ ਸੀ ਸੱਦਾ
ਹਰਿਆਣਾ ਦੇ ਹਿਸਾਰ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨ ਖਨੌਰੀ ਸਰਹੱਦ ’ਤੇ ਪੰਜਾਬ ਦੇ ਕਿਸਾਨਾਂ ਕੋਲ ਜਾਣਾ ਚਾਹੁੰਦੇ ਸਨ ਪਰ ਪੁਲੀਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਜਿਸ ਤੋਂ ਬਾਅਦ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਹ ਦੇਖ ਕੇ ਕਿਸਾਨਾਂ ਨੇ ਪਥਰਾਅ ਕੀਤਾ। ਜਿਸ ਵਿੱਚ ਨਾਰਨੌਂਦ ਥਾਣੇ ਦੇ…
