ਹਰਿਆਣਾ ਬਾਰਡਰਾਂ ਤੇ ਫਿਰ ਚੱਲੇ ਅੱਥਰੂ ਗੈਸ ਦੇ ਗੋਲੇ, ਕੇਂਦਰ ਨੇ ਸੱਦੀ ਮੀਟਿੰਗ
ਚੰਡੀਗੜ੍ਹ: ਪੰਜਾਬ-ਹਰਿਆਣਾ ਬਾਰਡਰਾਂ ‘ਤੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਫਸਲਾਂ ਦੀ MSP ਨੂੰ ਲੈ ਕੇ ਇਕ ਸੰਘਰਸ ਵਿੱਢਿਆ ਹੋਇਆ ਹੈ। ਚੋਥੇ ਗੇਵ ਦੀ ਮੀਟਿੰਗ ਵਿਚ ਕੇਂਦਰ ਅਤੇ ਕਿਸਾਨਾਂ ਵਿਚਕਾਰ ਕਿਸੇ ਤਰ੍ਹਾਂ ਦੀ ਕੋਈ ਸਹਿਮਤੀ ਨਹੀਂ ਬਣੀ ਸੀ। ਜਿਸ ਤੋਂ ਬਾਅਦ ਅੱਜ 21 ਫਰਵਰੀ ਨੂੰ ਕਿਸਾਨਾਂ ਨੇ ਦਿੱਲੀ ਕੁਚ ਕਰਨ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ…
