ਭਾਜਪਾ ਆਗੂਆਂ ਨੇ ਆਈਪੀਐਸ ਜਸਪ੍ਰੀਤ ਸਿੰਘ ਨੂੰ ਕਥਿਤ ਤੌਰ ‘ਤੇ ਕਿਹਾ ਖਾਲਿਸਤਾਨੀ
ਚੰਡੀਗੜ੍ਹ: ਪੱਛਮੀ ਬੰਗਾਲ ਵਿਚ ਭਾਜਪਾ ਆਗੂਆਂ ਅਤੇ ਪੁਲਿਸ ਵਿਚਾਕਰ ਇਕ ਬਹਿਸ ਦਾ ਵੀਡੀਓ ਸਾਹਮਣੇ ਆਇਆ। ਇਸ ਵੀਡੀੲ ਵਿਚ ਭਾਜਪਾ ਦੇ ਵਰਕਰਾਂ ਵੱਲੋਂ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੂੰ ਕਥਿਤ ਤੌਰ ‘ਤੇ ਖਾਲਿਸਤਾਨੀ ਕਿਹਾ ਗਿਆ, ਵਰਕਰਾਂ ਵੱਲੋਂ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਸੰਬੋਧਨ ਕਰਨ ਉਤੇ ਵਿਰੋਧੀਆਂ ਵੱਲੋਂ ਮੌਜੂਦਾ ਕੇਂਦਰ ਸਰਕਾਰ ਨੂੰ ਘੇਰਨਾਂ ਸ਼ੁਰੂ ਕਰ ਦਿੱਤਾ।ਪੁਲਿਸ ਅਤੇ ਭਾਜਪਾ ਵਰਕਰਾਂ…
