ਕਿਸਾਨਾਂ ਨੇ ਕਿਹਾ- 2 ਦਿਨ ਵਿਚਾਰ ਕਰਾਂਗੇ, ਸਹਿਮਤੀ ਨਾ ਬਣੀ ਤਾਂ 21 ਨੂੰ ਜਾਣਗੇ ਦਿੱਲੀ ⋆ D5 News

ਐਤਵਾਰ ਨੂੰ ਕਿਸਾਨ ਨੇਤਾਵਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੌਥੇ ਦੌਰ ਦੀ ਬੈਠਕ ‘ਚ ਕੇਂਦਰੀ ਮੰਤਰੀਆਂ ਨੇ 4 ਫਸਲਾਂ ਮੱਕੀ, ਕਪਾਹ, ਮਟਰ ਅਤੇ ਉੜਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ। ਇਹ ਪੰਜ ਸਾਲਾਂ ਲਈ ਸਹਿਕਾਰੀ ਸਭਾਵਾਂ ਰਾਹੀਂ ਖਰੀਦੇ ਜਾਣਗੇ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ 5 ਸਾਲ ਦਾ ਇਕਰਾਰਨਾਮਾ NAFED ਅਤੇ NCCF…

Read More

2,988 ਕਿਲੋਗ੍ਰਾਮ ਹੈਰੋਇਨ ਮਾਮਲੇ ਦਾ ਮੁੱਖ ਦੋਸ਼ੀ ਗੁਜਰਾਤ ਪੁਲਿਸ ਦੀ ਹਿਰਾਸਤ ‘ਚੋਂ ਫਰਾਰ

2021 ਵਿੱਚ, ਗੁਜਰਾਤ ਦੇ ਮੁੰਦਰਾ ਬੰਦਰਗਾਹ ਤੋਂ ਜ਼ਬਤ ਕੀਤੀ ਗਈ 2,988 ਕਿਲੋਗ੍ਰਾਮ ਹੈਰੋਇਨ ਮਾਮਲੇ ਦਾ ਮੁੱਖ ਦੋਸ਼ੀ ਤਰਨਤਾਰਨ ਨਿਵਾਸੀ ਜੋਬਨਜੀਤ ਸਿੰਘ ਸੰਧੂ, ਪੰਜਾਬ ਵਿੱਚ ਗੁਜਰਾਤ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਗੁਜਰਾਤ ਪੁਲੀਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਥਾਣੇ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ…

Read More

ਸਾਹਨੇਵਾਲ ਏਅਰਪੋਰਟ ਦੇ ਸਾਹਮਣੇ ਇੱਕ ਭਿਆਨਕ ਰੇਲ ਹਾਦਸਾ, ਵੰਦੇ ਭਾਰਤ ਟ੍ਰੇਨ ਨੇ ਇੱਕ ਵਿਅਕਤੀ ਨੂੰ ਮਾਰੀ ਟੱਕਰ, ਅੱਧਾ ਕਿਲੋਮੀਟਰ ਤੱਕ ਖਿਲਰੀ ਲਾਸ਼

ਲੁਧਿਆਣਾ ਦੇ ਸਾਹਨੇਵਾਲ ਏਅਰਪੋਰਟ ਦੇ ਸਾਹਮਣੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਦੇਰ ਰਾਤ ਵੰਦੇ ਭਾਰਤ ਟ੍ਰੇਨ ਨੇ ਇੱਕ ਸਿੱਖ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕ ਦੀ ਲਾਸ਼ ਦੇ ਟੁਕੜੇ ਕਰੀਬ ਅੱਧਾ ਕਿਲੋਮੀਟਰ ਤੱਕ ਫੈਲੇ ਹੋਏ ਸਨ। ਲੋਕੋ ਪਾਇਲਟ ਨੇ ਤੁਰੰਤ ਰੇਲਵੇ ਸਟੇਸ਼ਨ ‘ਤੇ ਘਟਨਾ ਦੀ ਸੂਚਨਾ ਦਿੱਤੀ। ਲੁਧਿਆਣਾ ਜੀਆਰਪੀ ਸਾਹਨੇਵਾਲ ਜੀਆਰਪੀ ਨੂੰ ਸੂਚਿਤ ਕੀਤਾ ਤਾਂ ਤਫ਼ਤੀਸ਼ੀ…

Read More

ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ⋆ D5 News

ਯੂਨਾਈਟਿਡ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੀਟਿੰਗ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿੱਚ ਕੁੱਲ 37 ਗਰੁੱਪਾਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ। Post DisclaimerOpinion/facts in this article are author\’s…

Read More

AGTF ਨੇ ਗੈਂਗਸਟਰ ਕਾਲਾ ਧਨੌਲਾ ਦਾ ਕੀਤਾ Encounter ⋆ D5 News

ਬਰਨਾਲਾ ‘ਚ ਵੱਡਾ ਐਨਕਾਊਂਟਰ ਹੋਇਆ ਹੈ। ਇਥੇ ਐਨਕਾਊਂਟਰ ਵਿਚ ਗੈਂਗਸਟਰ ਕਾਲਾ ਧਨੌਲਾ ਮਾਰਿਆ ਗਿਆ।  ਇਹ ਐਨਕਾਊਂਟਰ AGTF ਵੱਲੋਂ ਕੀਤਾ ਗਿਆ ਹੈ। AGTF ਨੇ ਗੁਰਮੀਤ ਸਿੰਘ ਮਾਨ ਉਰਫ਼ ਕਾਲਾ ਧਨੌਲਾ ਦਾ ਐਨਕਾਊਂਟਰ ਕੀਤਾ ਹੈ। ਕਾਲਾ ਧਨੌਲਾ ਇੱਕ ਹਿਸਟਰੀ ਸ਼ੀਟਰ ਸੀ। ਕਾਲਾ ਧਨੌਲਾ A ਕੈਟਾਗਰੀ ਦਾ ਗੈਂਗਸਟਰ ਸੀ । ਇਸ ਗੈਂਗਸਟਰ ‘ਤੇ 60 ਤੋਂ ਵੱਧ ਮਾਮਲੇ ਦਰਜ ਸਨ।…

Read More

ਕਿਸਾਨਾਂ ਦੀ ਅੱਜ ਕੇਂਦਰੀ ਮੰਤਰੀਆਂ ਨਾਲ ਚੌਥੀ ਗੇੜ ਦੀ ਮੀਟਿੰਗ ਹੋਵੇਗੀ ਸ਼ੁਰੂ

ਕਿਸਾਨਾਂ ਦੀ ਅੱਜ ਕੇਂਦਰੀ ਮੰਤਰੀਆਂ ਨਾਲ ਚੌਥੀ ਗੇੜ ਦੀ ਮੀਟਿੰਗ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿੱਚ ਸ਼ਾਮ 5.30 ਵਜੇ ਤੋਂ ਬਾਅਦ ਸ਼ੁਰੂ ਹੋਵੇਗੀ। ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੁਣ ਤੱਕ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ। ਜਿਸ ਵਿੱਚ ਮੁੱਖ ਮੰਗਾਂ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ। ਅੱਜ…

Read More

ਮੰਤਰੀ ਮੀਤ ਹੇਅਰ ਅਤੇ ਹਰਭਜਨ ਸਿੰਘ ਨੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ. ਵੀ. ਬਿਜਲੀ ਦੇ ਗਰਿੱਡ ਦਾ ਨੀਂਹ ਪੱਥਰ ਪਿੰਡ ਫਰਵਾਹੀ ਵਿਖੇ ਰੱਖਿਆ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਅਤੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਪਿੰਡ ਫਰਵਾਹੀ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ. ਵੀ. ਦੇ ਬਿਜਲੀ ਗਰਿੱਡ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਖੇਡ ਅਤੇ ਯੁਵਾ ਮਾਮਲੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ…

Read More

ਕਿਸਾਨ ਅੰਦੋਲਨ ਦਾ ਛੇਵਾਂ ਦਿਨ :- ਕੇਂਦਰ-ਕਿਸਾਨਾਂ ਦੀ ਹੋਵੇਗੀ ਮੀਟਿੰਗ, ਪਹਿਲਾਂ 3 ਮੀਟਿੰਗਾਂ ਬੇਸਿੱਟਾ

ਕਿਸਾਨ ਅੰਦੋਲਨ ਦਾ ਛੇਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਰੁਕੇ ਹੋਏ ਹਨ। ਸ਼ਾਮ ਨੂੰ ਚੰਡੀਗੜ੍ਹ ਵਿੱਚ ਕੇਂਦਰ-ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਚੌਥੀ ਬੈਠਕ ਹੈ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਣ ਦੀ ਸੂਰਤ ਵਿੱਚ ਕਿਸਾਨਾਂ ਨੇ ਦਿੱਲੀ ਵੱਲ ਮਾਰਚ…

Read More

iSRO ਦੀ ਇੱਕ ਹੋਰ ਵੱਡੀ ਉਪਲਬਧੀ, ਪੁਲਾੜ ਵਿੱਚ ਭੇਜਿਆ ਤੀਜੀ ਪੀੜ੍ਹੀ ਦਾ ਮੌਸਮ ਉਪਗ੍ਰਹਿ

ਭਾਰਤ ਨੇ ਸ਼ਨੀਵਾਰ ਸ਼ਾਮ ਨੂੰ ਆਪਣੇ ਤੀਜੀ ਪੀੜ੍ਹੀ ਦੇ ਮੌਸਮ ਉਪਗ੍ਰਹਿ INSAT-3DS ਨੂੰ ਸ਼ੁਰੂਆਤੀ ਅਸਥਾਈ ਪੰਧ ਵਿੱਚ ਸਫਲਤਾਪੂਰਵਕ ਰੱਖਿਆ। 51.7 ਮੀਟਰ ਲੰਬਾ ਅਤੇ 420 ਟਨ ਵਜ਼ਨ ਵਾਲਾ ਤਿੰਨ-ਪੜਾਅ ਵਾਲਾ ਜੀਓਸਿੰਕ੍ਰੋਨਸ ਸੈਟੇਲਾਈਟ ਲਾਂਚ ਵਹੀਕਲ (GSLV) ਰਾਕੇਟ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਸਪੇਸ ਸੈਂਟਰ ਦੇ ਦੂਜੇ ਲਾਂਚ ਪੈਡ ਤੋਂ ਸ਼ਾਮ 5.35 ਵਜੇ ਦੇ ਕਰੀਬ ਪੁਲਾੜ…

Read More

ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਰਹੱਦੀ ਥਾਣਿਆਂ ਦੇ ਅਧਿਕਾਰ ਖੇਤਰਾਂ ਵਿਚ ਇੰਟਰਨੈਟ ਬੰਦੀ ਵਧਾਈ

ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ ਥਾਣਿਆਂ ਅਧੀਨ ਖੇਤਰਾਂ ਵਿਚ ਇੰਟਰਨੈਟ ’ਤੇ ਪਾਬੰਦੀ 24 ਘੰਟਿਆਂ ਲਈ ਹੋਰ  ਵਧਾ ਦਿੱਤਾ ਹੈ।ਇਹ ਥਾਣੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਥਾਣੇ ਹਨ ਜਿਹਨਾਂ ਵਿਚ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। Post DisclaimerOpinion/facts in this article are author\’s own and geopunjab.com does not assume…

Read More