ਜੇਲ੍ਹ ‘ਚ ਬੰਦ ਭਾਨਾ ਸਿੱਧੂ ਵੱਲੋਂ ਮੁਹਾਲੀ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ, ਸੁਣਵਾਈ ਅੱਜ

ਜੇਲ੍ਹ ਵਿੱਚ ਬੰਦ ਵਿਵਾਦਤ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਵੱਲੋਂ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੁਲਿਸ ਆਪਣਾ ਜਵਾਬ ਦੇਵੇਗੀ। ਇਸ ਦੇ ਨਾਲ ਹੀ ਭਾਨਾ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਪੁਲਿਸ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨ ਦੀ ਕੋਸ਼ਿਸ਼…

Read More

ਭਾਰਤ ਪਹਿਲੀ ਵਾਰ ਅੰਡਰ-19 ਵਿਸ਼ਵ ਕੱਪ ਫਾਈਨਲ ‘ਚ ਆਸਟ੍ਰੇਲੀਆ ਹੱਥੋਂ ਹਾਰਿਆ, ਕੰਗਾਰੂਆਂ ਦਾ ਇਹ ਚੌਥਾ ਖਿਤਾਬ, 79 ਦੌੜਾਂ ਨਾਲ ਜਿੱਤਿਆ ਮੈਚ

ਭਾਰਤੀ ਜੂਨੀਅਰ ਟੀਮ ਦਾ ਅੰਡਰ-19 ਵਿਸ਼ਵ ਚੈਂਪੀਅਨ ਬਣਨ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਮੈਚ ਵਿੱਚ ਆਸਟਰੇਲੀਆ ਨੇ ਭਾਰਤ ਨੂੰ 79 ਦੌੜਾਂ ਨਾਲ ਹਰਾਇਆ। ਕੰਗਾਰੂਆਂ ਨੇ ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਪਹਿਲੀ ਵਾਰ ਭਾਰਤ ਨੂੰ ਹਰਾਇਆ ਹੈ। ਆਸਟ੍ਰੇਲੀਆਈ ਨੇ ਚੌਥਾ ਖਿਤਾਬ ਜਿੱਤਿਆ ਹੈ। ਇਸ ਤੋਂ ਪਹਿਲਾਂ ਟੀਮ 2010 ‘ਚ ਪਾਕਿਸਤਾਨ…

Read More

ਅਮਰਦਾਸ ਥਰਮਲ ਪਲਾਂਟ ਲਿਮਟਿਡ (GATPL) ਦਾ ਕੀਤਾ ਉਦਘਾਟਨ ⋆ D5 News

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਤਰਨਤਾਰਨ ਵਿੱਚ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (GATPL) ਦਾ ਉਦਘਾਟਨ ਕੀਤਾ। ਇਸ ਮੌਕੇ ਸੀਐਮ ਮਾਨ ਨੇ ਅਕਾਲੀ ਦਲ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। CM ਮਾਨ ਨੇ ਕਿਹਾ- ਚਾਰ ਦਿਨ ਪਹਿਲਾਂ ਅਕਾਲੀ ਦਲ ਵੱਲੋਂ ਪਰਿਵਾਰ ਬਚਾਓ ਯਾਤਰਾ ਸ਼ੁਰੂ…

Read More

ਹਰਿਆਣਾ ਨਾਲ ਲੱਗਦੇ ਪੰਜਾਬ ਦੇ ਕਈ ਇਲਾਕਿਆਂ ‘ਚ ਵੀ ਇੰਟਰਨੈਟ ਸੇਵਾਵਾਂ ਹੋਈਆਂ ਬੰਦ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਕੀਤੇ ਜਾਣ ਕਰਕੇ ਹਰਿਆਣਾ ਤੋਂ ਬਾਅਦ ਹੁਣ ਬਾਰਡਰ ਨਾਲ ਲੱਗਦੇ ਪੰਜਾਬ ਦੇ ਕੁਝ ਇਲਾਕਿਆਂ ਚ ਵੀ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਖਾਸ ਕਰ ਪਾਤੜਾਂ, ਸ਼ੁਤਰਾਣਾ, ਬਾਦਸ਼ਾਹਪੁਰ, ਦੇਵੀਗੜ੍ਹ ਅਤੇ ਸੰਗਰੂਰ ਦੇ ਖਨੌਰੀ ਇਲਾਕੇ ਵਿੱਚ ਇਹ ਇੰਟਰਨੈਟ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਪਟਿਆਲਾ ਜ਼ਿਲ੍ਹੇ ਦੇ…

Read More

ਸਿੰਘੂ ਬਾਰਡਰ ‘ਤੇ ਕੰਡਿਆਲੀ ਤਾਰ, ਸੀਮਿੰਟ ਦੇ ਬੈਰੀਕੇਡ ਤੇ 3000 ਜਵਾਨ

13 ਫਰਵਰੀ ਨੂੰ ਹੋਣ ਵਾਲੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸਿੰਘੂ ਬਾਰਡਰ ‘ਤੇ ਚੌਕਸੀ ਵਧਾ ਦਿੱਤੀ ਹੈ। ਐਤਵਾਰ ਸਵੇਰ ਤੋਂ ਹੀ ਭਾਰੀ ਮਾਤਰਾ ਵਿੱਚ ਕੰਡਿਆਲੀ ਤਾਰ, ਮਿੱਟੀ ਨਾਲ ਭਰੀਆਂ ਬੋਰੀਆਂ, ਸੀਮਿੰਟ ਅਤੇ ਲੋਹੇ ਦੇ ਬੈਰੀਕੇਡ ਅਤੇ ਹੋਰ ਸਮਾਨ ਸਿੰਘੂ ਵਿਖੇ ਲਿਆਂਦਾ ਜਾ ਰਿਹਾ ਹੈ। ਜ਼ਿਲ੍ਹੇ ਦੇ ਇੱਕ ਪੁਲਿਸ ਅਧਿਕਾਰੀ ਅਨੁਸਾਰ ਦਿੱਲੀ ਪੁਲਿਸ ਨੇ…

Read More

ਪੰਜਾਬ ਫਾਇਰ ਡਿਪਾਰਟਮੈਂਟ ‘ਚ ਔਰਤਾਂ ਦੀ ਭਰਤੀ ਨੂੰ ਲੈ ਕੇ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ ਸਰਕਾਰ

ਪੰਜਾਬ ਫਾਇਰ ਡਿਪਾਰਟਮੈਂਟ ਵਿੱਚ ਔਰਤਾਂ ਦੀ ਭਰਤੀ ਨੂੰ ਲੈ ਕੇ ਸਰਕਾਰ ਨਿਯਮਾਂ ਵਿੱਚ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਸਬੰਧੀ ਐਡਵੋਕੇਟ ਜਨਰਲ ਤੋਂ ਕਾਨੂੰਨੀ ਰਾਏ ਮੰਗੀ ਹੈ, ਤਾਂ ਜੋ ਪਹਿਲਾਂ ਤੋਂ ਮੌਜੂਦ ਨਿਯਮਾਂ ਨੂੰ ਸੋਧਿਆ ਜਾ ਸਕੇ। ਸਰਕਾਰ ਨਿਯਮਾਂ ਵਿੱਚ ਸੋਧ ਕਰਕੇ ਆਉਣ ਵਾਲੇ ਹਫ਼ਤੇ ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਦੀ ਕੋਸ਼ਿਸ਼…

Read More

ਗੋਇੰਦਵਾਲ ਸਾਹਿਬ ਦਾ GVK ਥਰਮਲ ਪਲਾਂਟ ਹੋਇਆ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ, CM ਮਾਨ ਤੇ ਕੇਜਰੀਵਾਲ ਨੇ ਕੀਤਾ ਉਦਘਾਟਨ

ਗੋਇੰਦਵਾਲ ਸਾਹਿਬ ਦਾ 540 ਮੈਗਾਵਾਟ ਸਮਰੱਥਾ ਵਾਲੇ ਜੀਵੀਕੇ ਥਰਮਲ ਪਲਾਂਟ ਜਿਸ ਨੂੰ ਸਰਕਾਰ ਨੇ ਖਰੀਦ ਲਿਆ ਸੀ। ਅੱਜ ਇਸ ਥਰਮਲ ਪਲਾਂਟ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ ਜੀਏਟੀਪੀਐੱਲ ਗੋਇੰਦਵਾਲ ਵਜੋਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ। ਦੱਸ ਦਈਏ…

Read More

ਅੱਜ ਪੰਜਾਬ ਦੇ ਨਾਂ ‘ਤੇ ਹੋਣ ਜਾ ਰਿਹਾ ਹੈ ਗੋਇੰਦਵਾਲ ਥਰਮਲ ਪਲਾਂਟ

ਗੋਇੰਦਵਾਲ ਥਰਮਲ ਪਲਾਂਟ ਅੱਜ ਪੰਜਾਬ ਦੇ ਨਾਂ ‘ਤੇ ਹੋਣ ਜਾ ਰਿਹਾ ਹੈ। ਇਸ ਦੇ ਲਈ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨਤਾਰਨ ਪਹੁੰਚਣਗੇ। ਇੱਥੇ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀਏਟੀਪੀਐਲ) ਦੇ ਥਰਮਲ ਪਲਾਂਟ ਦੀਆਂ ਚਾਬੀਆਂ ਉਨ੍ਹਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਕੇਜਰੀਵਾਲ ਅਤੇ ਸੀ.ਐਮ ਮਾਨ…

Read More

ਪੰਜਾਬ ਦੇ ਸਭ ਤੋਂ ਵੱਡੇ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਨੇ ਜਲੰਧਰ ਦੇ ਪੰਜਾਬ ਦੇ ਸਭ ਤੋਂ ਵੱਡੇ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਸਰਕਾਰ ਨੇ ਸਕੂਲ ਪ੍ਰਬੰਧਕਾਂ ਤੋਂ ਪੁੱਛਿਆ ਹੈ ਕਿ ਸਕੂਲ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਕਿਉਂ ਨਹੀਂ ਪੜ੍ਹਾਇਆ ਜਾ ਰਿਹਾ ਹੈ। ਨੋਟਿਸ ਦਾ ਜਲਦ ਤੋਂ ਜਲਦ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਸਬੰਧੀ…

Read More

13 ਫਰਵਰੀ ਤੋਂ ਪਹਿਲਾਂ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਭੇਜਿਆ ਸੱਦਾ

ਪੰਜਾਬ ਦੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਦੇਖਦੇ ਹੋਏ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਆਖਰੀ ਕੋਸ਼ਿਸ਼ ਕਰਨ ਜਾ ਰਹੀ ਹੈ। ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਇਹ ਸੱਦਾ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਦਿੱਤਾ ਗਿਆ ਹੈ। ਦੂਜੇ…

Read More