ਲਗਾਏ ਗਏ ਜਨਤਾ ਦਰਬਾਰ ਦੌਰਾਨ ‘ਆਪ’ ਵਰਕਰ ਆਪਸ ‘ਚ ਭਿੜ ਗਏ ⋆ D5 News
ਜਲੰਧਰ ਦੇ ਪਿੰਡ ਵੜਿੰਗ ‘ਚ ਵਿਧਾਇਕ ਵੱਲੋਂ ਲਗਾਏ ਗਏ ਜਨਤਾ ਦਰਬਾਰ ਦੌਰਾਨ ‘ਆਪ’ ਵਰਕਰ ਆਪਸ ‘ਚ ਭਿੜ ਗਏ। ਇਸ ਦਾ ਇਕ ਵਰਕਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਵਿਧਾਇਕ ਰਮਨ ਅਰੋੜਾ ਨੇ ਉਸ ਨੂੰ ਆਪਣੀ ਕਾਰ ਵਿਚ ਬਿਠਾ ਕੇ ਹਸਪਤਾਲ ਦਾਖਲ ਕਰਵਾਇਆ। ਜ਼ਖਮੀ ਦੀ ਪਛਾਣ ਹੈਪੀ ਵੜਿੰਗ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਵਿਧਾਇਕ ਰਮਨ ਅਰੋੜਾ…
