ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਨੋਇਡਾ ਦੀ ਟ੍ਰੈਫਿਕ ਵਿਵਸਥਾ ਠੱਪ
ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਨੋਇਡਾ ਦੀ ਟ੍ਰੈਫਿਕ ਵਿਵਸਥਾ ਠੱਪ ਹੋ ਗਈ ਹੈ। ਇੱਕ ਪਾਸੇ ਜਿੱਥੇ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾ ਦਿੱਤੇ ਹਨ, ਉੱਥੇ ਹੀ ਦੂਜੇ ਪਾਸੇ ਨੋਇਡਾ ਦੀਆਂ ਸੜਕਾਂ ‘ਤੇ ਵਾਹਨਾਂ ਦੇ ਪਹੀਏ ਰੁਕ ਗਏ ਹਨ। ਕਈ ਸੜਕਾਂ ’ਤੇ ਹਾਲਾਤ ਅਜਿਹੇ ਬਣ ਗਏ ਹਨ ਕਿ ਵਾਹਨ ਘੰਟਿਆਂ…
