ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ

ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨਾਲ ਮੀਟਿੰਗ ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜਾ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

Read More

ਹੁਣ ਪੰਜਾਬ ਦੇ ਸਕੂਲਾਂ ‘ਚ ਮਿੱਡ ਡੇਅ ਮੀਲ ਵਿੱਚ ਬੱਚਿਆਂ ਨੂੰ ਮਿਲਣਗੇ ਮੌਸਮੀ ਫਲ

ਪੰਜਾਬ ਸਰਕਾਰ ਨੇ ਹੁਣ ਮਿੱਡ-ਡੇਅ ਵਿੱਚ ਬੱਚਿਆਂ ਨੂੰ ਮੌਸਮੀ ਫਲ ਦੇਣ ਦਾ ਅਹਿਮ ਫ਼ੈਸਲਾ ਲਿਆ ਹੈ। ਦਰਅਸਲ ਹੁਣ ਕੇਲਿਆਂ ਦੀ ਥਾਂ ਉਤੇ ਮਿੱਡ ਡੇਅ ਮੀਲ ਵਿੱਚ ਬੱਚਿਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਹੈ।…

Read More

ਪੰਜਾਬ ਸਰਕਾਰ ਨੇ ਲਿਆ ਗੋਇੰਦਵਾਲ ਥਰਮਲ ਪਲਾਂਟ ਦਾ ਕਬਜ਼ਾ ⋆ D5 News

ਪੰਜਾਬ ਵਿੱਚ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਨੂੰ ਨਵੇਂ ਸਿਰੇ ਤੋਂ ਚਲਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਜੂਨ ਵਿੱਚ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ…

Read More

ਸੁਖਬੀਰ ਸਿੰਘ ਬਾਦਲ ⋆ D5 News

ਤਰਨ ਤਾਰਨ, 7 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿਚ ’ਆਮ ਆਦਮੀ’ ਸਭ ਤੋਂ ਵੱਧ ਦੁਖੀ ਹਨ ਤੇ ਆਮ ਲੋਕਾਂ ਨੂੰ ਸੜਕਾਂ, ਸਟ੍ਰੀਟ ਲਾਈਟਾਂ ਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ ਤੇ ਗਰੀਬਾਂ ਨੂੰ ਸਮਾਜ ਭਲਾਈਸਕੀਮਾਂ ਦੇ…

Read More

1984 ਤੋਂ 95 ਦਰਮਿਆਨ ਅੱਤਵਾਦ ਦੌਰਾਨ 6733 ਮੌਤਾਂ, ਹਾਈ ਕੋਰਟ ਦਾ ਸੀਬੀਆਈ ਨੂੰ ਨੋਟਿਸ

ਜਨਹਿੱਤ ਪਟੀਸ਼ਨ ਵਿੱਚ 1984 ਤੋਂ 1995 ਦਰਮਿਆਨ ਪੰਜਾਬ ਵਿੱਚ ਅੱਤਵਾਦ ਦੇ ਦੌਰ ਦੌਰਾਨ ਐਨਕਾਊਂਟਰ ਕਤਲਾਂ, ਹਿਰਾਸਤੀ ਮੌਤਾਂ ਅਤੇ ਲਾਸ਼ਾਂ ਦੇ ਗੈਰ-ਕਾਨੂੰਨੀ ਸਸਕਾਰ ਦੇ 6733 ਮਾਮਲਿਆਂ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ, ਸੀਬੀਆਈ ਜਾਂ ਉੱਚ ਅਧਿਕਾਰੀਆਂ ਦੀ ਐਸਆਈਟੀ ਨੂੰ ਸੌਂਪਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ., ਪੰਜਾਬ ਸਰਕਾਰ ਅਤੇ ਹੋਰ…

Read More

Weather: ਪੰਜਾਬ ‘ਚ ਕੋਲਡ ਵੇਵ ਅਲਰਟ: ਅਗਲੇ 24 ਘੰਟਿਆਂ ‘ਚ ਸੀਤ ਲਹਿਰ ਤੋਂ ਬਚਣ ਦੀ ਚੇਤਾਵਨੀ

ਹਰਿਆਣਾ ਅਤੇ ਪੰਜਾਬ ਵਿੱਚ ਧੂੰਏਂ ਤੋਂ ਰਾਹਤ ਮਿਲੀ ਹੈ ਪਰ ਠੰਡੀਆਂ ਹਵਾਵਾਂ ਕਾਰਨ ਕੜਾਕੇ ਦੀ ਸਰਦੀ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਦੋਵਾਂ ਰਾਜਾਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ‘ਚ ਤ੍ਰੇਲ ਡਿੱਗਣ ਕਾਰਨ ਠੰਢ ਵਧ ਗਈ ਹੈ। ਚੰਡੀਗੜ੍ਹ ਵਿੱਚ ਵੀ ਤਾਪਮਾਨ ਡਿੱਗਣ ਨਾਲ ਠੰਢ ਵਧ ਗਈ…

Read More

ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

 ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…

Read More

ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ     ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।   ਇਸ ਸਬੰਧੀ ਜਾਣਕਾਰੀ…

Read More

ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ

ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਅੱਜ ਸੀ.ਐਮ.ਭਗਵੰਤ ਮਾਨ ਨੇ ਆਪਣੇ ਦਫਤਰ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮਾਲ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸਾਰੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਕਾਨੂੰਨੀ…

Read More

CM ਕੇਜਰੀਵਾਲ ਨੂੰ ਕੋਰਟ ਤੋਂ ਵੱਡਾ ਝਟਕਾ, ED ਦੀ ਅਰਜ਼ੀ ‘ਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਸੰਮਨ ਜਾਰੀ

ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਜਾਂਚ ਕਰ ਰਹੀ ਈਡੀ ਦੀ ਸ਼ਿਕਾਇਤ ‘ਤੇ ਅਦਾਲਤ ਨੇ ਕੇਜਰੀਵਾਲ ਨੂੰ ਸੰਮਨ ਭੇਜਿਆ ਹੈ। ਇਸ ਤੋਂ ਪਹਿਲਾਂ ਜਾਂਚ ਏਜੰਸੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 5 ਵਾਰ ਸੰਮਨ ਭੇਜੇ ਸਨ। ਇਨ੍ਹਾਂ ਸੰਮਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕੇਜਰੀਵਾਲ ਅਜੇ ਤੱਕ ਈਡੀ ਸਾਹਮਣੇ ਪੇਸ਼ ਨਹੀਂ ਹੋਏ।ਈਡੀ ਨੇ ਇਸ ਸਬੰਧੀ 3…

Read More