ਮੁਹਾਲੀ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 13 ਸਾਲ ਪੁਰਾਣੇ ਰਿਸ਼ਵਤਖੋਰੀ ਦੇ ਮਾਮਲੇ ‘ਚ 6 ਸਾਲ ਦੀ ਕੈਦ
Punjab DSP Raka Ghira acquitted in arms case ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੰਜਾਬ ਦੇ ਮੁਹਾਲੀ ਦੇ ਸਾਬਕਾ ਡੀਐਸਪੀ ਰਾਕਾ ਗੇਰਾ ਖ਼ਿਲਾਫ਼ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਅਦਾਲਤ ਨੇ 13 ਸਾਲ ਪੁਰਾਣੇ ਰਿਸ਼ਵਤਖੋਰੀ ਦੇ ਮਾਮਲੇ ‘ਚ 6 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। 5 ਫਰਵਰੀ ਨੂੰ ਹੋਈ…
