ਸੁਖਬੀਰ ਸਿੰਘ ਬਾਦਲ ⋆ D5 News
ਅੰਮ੍ਰਿਤਸਰ, 6 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਤੇ ਵਿਧਾਇਕਾਂ ਨੇ ਸੂਬੇ ਤੋਂ ਇਸਦੇ ਕੁਦਰਤੀ ਸਰੋਤ ਲੁੱਟਣ ਵਾਸਤੇ ਆਪੋ ਆਪਣੇ ਮਾਫੀਆ ਬਣਾ ਰਹੇ ਹਨ ਤੇ ਉਹ ਸ਼ਰ੍ਹੇਆਮ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਪੰਜਾਬ ਬਚਾਓ ਯਾਤਰਾ ਤਹਿਤ ਇਥੇ ਜੰਡਿਆਲਾ…
